Aam Aadmi Party Punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Aam Aadmi Party Punjab: ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Published On
By Sach Kahoon Punjabi Desk
Aam Aadmi Party Punjab: ਕੋਟਕਪੂਰਾ (ਅਜੈ ਮਨਚੰਦਾ)। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਪੀਕਰ ਵੱਲੋਂ ਅੱਜ ਕੋਟਕਪੂਰਾ ਹਲਕੇ ਦੇ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਲ ਹੋਏ, ਜਿੰਨ੍ਹਾਂ ਦਾ ਸਪੀਕਰ ਵੱਲੋਂ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡਾ […]
Aam Aadmi Party Punjab: ਅਕਾਲੀ ਦਲ ਛੱਡ ਕੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
Published On
By Sach Kahoon Punjabi Desk
ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਨਿੱਘਾ ਸਵਾਗਤ | Aam Aadmi Party Punjab Aam Aadmi Party Punjab: (ਰਜਨੀਸ਼ ਰਵੀ) ਜਲਾਲਾਬਾਦ। ਸੂਬੇ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਬੀਤੀ ਰਾਤ ਰਾਮ ਸ਼ਰਨਮ ਕਾਲੌਨੀ ਵਿਖੇ ਕਰਵਾਏ ਗਏ ਸਮਾਗਮ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ […]
Punjab News: ਜੌੜਾਮਾਜਰਾ ਨੇ ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ
Published On
By Sach Kahoon Punjabi Desk
ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ | Punjab News (ਸੁਨੀਲ ਚਾਵਲਾ) ਸਮਾਣਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ […]
ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਵਾਇਸ ਪ੍ਰਧਾਨ, ਸਰਪੰਚ, ਨੰਬਰਦਾਰ ਹੋਏ ‘ਆਪ’ ’ਚ ਸ਼ਾਮਲ
Published On
By Sach Kahoon Punjabi Desk
ਆਮ ਆਦਮੀ ਪਾਰਟੀ ਵਿੱਚ ਲਗਾਤਾਰ ਹੋ ਰਹੀ ਐ ਸਮੂਲੀਅਤ : ਬਰਸਟ (AAP Punjab) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਲੋਕ ਸਭਾ ਪਟਿਆਲਾ ਤੋਂ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਕਾਂਗਰਸ ਤੋਂ ਵਾਇਸ ਪ੍ਰਧਾਨ ਕੁਲਵਿੰਦਰ […]
Aam Aadmi Party Punjab: ਗੜਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ਆਪ ’ਚ ਹੋਏ ਸ਼ਾਮਲ
Published On
By Sach Kahoon Punjabi Desk
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ […]
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ
Published On
By Sach Kahoon Punjabi Desk
ਬਠਿੰਡਾ ਲੋਕ ਸਭਾ ਹਲਕੇ ‘ਚ ‘ਆਪ’ ਦਾ ਪਰਿਵਾਰ ਹੋਇਆ ਮਜ਼ਬੂਤ (ਸੱਚ ਕਹੂੰ ਨਿਊਜ਼) ਬਠਿੰਡਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜਿਲ੍ਹਾ ਇਕਾਈ ਦੇ ਅਹੁਦੇਦਾਰ ਅਤੇ ਬਹੁਤ ਸਾਰੇ ਆਗੂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ […]
ਹੋਰ ਪਾਰਟੀਆਂ ਦਾ ਮਕਸਦ ‘ਅਹੁਦੇ’ ਪਰ ਆਮ ਆਦਮੀ ਪਾਰਟੀ ਦਾ ਮਕਸਦ ‘ਪੰਜਾਬ’ ਹੈ : ਭਗਵੰਤ ਮਾਨ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਲੁਧਿਆਣਾ ’ਚ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜਾਂ ਦਾ ਸਹੁੰ-ਚੁੱਕ ਸਮਾਗਮ ਕਰਵਾਇਆ ਗਿਆ। ਜਿੱਥੇ ਉੱਚੇਚੇ ਤੌਰ ’ਤੇ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਕੀਤਾ ਜਾ ਰਿਹਾ। ਸਗੋਂ ਪੰਜਾਬ ਦਾ ਇੱਕ ਸਫ਼ਲ […]
ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੈ ਮਾਮਲਾ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿੱਚ ਵੱਡਾ ਫ਼ੈੈਸਲਾ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬਨੇ ਸੂਬੇ ਵਿੱਚ ਬਲਾਕ ਇੰਚਾਰਜ਼ ਤੇ ਸਰਕਲ ਇੰਚਾਰਜ਼ਾਂ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿਤੇ ਹਨ। […]
ਅਪਰੇਸ਼ਨ ਲੋਟਸ… ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗਣਾ ਚਾਹੁੰਦੀ ਐ ਭਾਜਪਾ, 25-25 ਕਰੋੜ ਰੁਪਏ ਦੇ ਦਿੱਤੇ ਜਾ ਰਹੇ ਹਨ ‘ਆਫਰ’
Published On
By Sach Kahoon Punjabi Desk
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤਾ ਖ਼ੁਲਾਸਾ, 35 ਵਿਧਾਇਕ ਖਰੀਦਣਾ ਚਾਹੁੰਦੀ ਐ ਭਾਜਪਾ ਦਿੱਲੀ ਅਤੇ ਪੰਜਾਬ ਭਾਜਪਾ ਦੇ ਲੀਡਰ ਅਤੇ ਦਲਾਲਾਂ ਰਾਹੀਂ ਆ ਰਹੇ ਹਨ ਵਿਧਾਇਕਾਂ ਨੂੰ ਫੋਨ (Aam Aadmi Party Punjab) ਦਿੱਲੀ ਤੋਂ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਸਰਕਾਰ ਗਿਰਾਉਣ ਲਈ ਭਾਜਪਾ ਨੇ 1375 ਕਰੋੜ ਰੁਪਏ ਰੱਖੇ ਵੱਡੇ ਆਹੁਦਿਆਂ ਦਾ ਵੀ ਲਾਲਚ ਦਿੱਤਾ […]
