ਆਮ ਆਦਮੀ ਪਾਰਟੀ ਵੱਲੋਂ ਤੀਜੀ ਸੂਚੀ ਜਾਰੀ, 18 ਉਮੀਦਵਾਰ ਐਲਾਨੇ

Lok Sabha

ਆਮ ਆਦਮੀ ਪਾਰਟੀ ਵੱਲੋਂ ਤੀਜੀ ਸੂਚੀ ਜਾਰੀ, 18 ਉਮੀਦਵਾਰ ਐਲਾਨੇ 

(ਸੱਚ ਕਹੂੰ ਨਿਊਜ) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ। ਆਮ ਆਦਮੀ ਪਾਰਟੀ ਵੱਲੋਂ ਅੱਜ 18 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪਾਰਟੀ 40 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪਹਿਲੀ ਸੂਚੀ ’ਚ 10 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਦੂਜੀ ਸੂਚੀ ’ਚ 30 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੁਣ ਤੱਕ ਪਾਰਟੀ ਵੱਲੋਂ ਕੁੱਲ 58 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ