ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਐਮ ਸੀ ਚੋਣਾਂ :...

    ਐਮ ਸੀ ਚੋਣਾਂ : ਆਮ ਆਦਮੀ ਪਾਰਟੀ ਚੰਡੀਗੜ੍ਹ ਦੀਆਂ 35 ਸੀਟਾਂ ’ਤੇ ਲੜੇਗੀ ਚੋਣ

    ਆਮ ਆਦਮੀ ਪਾਰਟੀ ਨੇ ਕੀਤਾ ਐਲਾਨ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਐਮ ਸੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਦੌਰਾਨ ਚੰਡੀਗੜ੍ਹ ਦੀਆਂ 35 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਰਨੈਲ ਸਿੰਘ ਪੰਜਾਬ ਇੰਚਾਰਜ ਆਮ ਆਦਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਇੱਕ ਨਿਰਪੱਖ ਪਾਰਟੀ ਹੈ ਤੇ ਜੋ ਆਮ ਲੋਕਾਂ ਨੂੰ ਨਾਲ ਲੈ ਚੱਲਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਚੰਡੀਗੜ੍ਹ ਕਾਂਗਰਸ ਦੇ ਜਿਆਦਾਤਰ ਆਗੂ ਕਾਂਗਰਸ ਨੂੰ ਛੱਡ ਕੇ ਆਪ ਪਾਰਟੀ ’ਚ ਸ਼ਾਮਲ ਹੋ ਰਹੇ ਹਨ ਇਹ ਸਾਰੇ ਆਗੂ ਚੰਡੀਗੜ੍ਹ ’ਚ ਨਿਗਮ ਤੇ ਐਮ ਸੀ ਚੋਣਾਂ ’ਚ ਕਾਂਗਰਸ ਲਈ ਵੱਡੇ ਪੱਧਰ ’ਤੇ ਕੰਮ ਕਰਦੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ