Aam Aadmi Party
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
AAP Govt: ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ : ਧਾਲੀਵਾਲ
Published On
By Khushdeep Singh
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ।
Punjab AAP: ਵਿਧਾਇਕ ਫਰੀਦਕੋਟ ਦੀ ਅਗਵਾਈ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Published On
By Satinder Mathur
ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
Bhagwant Mann: ਭਗਵੰਤ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, 'ਲੋਕਤੰਤਰ ਦੀ ਹੱਤਿਆ' ਵਿਰੁੱਧ ਉਠਾਈ ਆਵਾਜ਼
Published On
By Satinder Mathur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਭਵਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Sandeep Pathak: ਸੰਦੀਪ ਪਾਠਕ ਖਿਲਾਫ 2 FIR ਦਰਜ
Published On
By Khushdeep Singh
ਪੰਜਾਬ ਤੋਂ ਰਾਜਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਡਾਕਟਰ ਸੰਦੀਪ ਪਾਠਕ ਖਿਲਾਫ ਵੱਖ-ਵੱਖ ਜ਼ਿਲ੍ਹਿਆਂ ’ਚ ਐਫਆਈਆਰ ਦਰਜ ਕੀਤੀ ਗਈ ਹੈ
Aam Aadmi Party: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ
Published On
By Ravinder Sharma
ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।
Aam Aadmi Party ਦੇ 50 ਵਿਧਾਇਕਾਂ ਦੀ ਪਾਰਟੀ ਛੱਡਣ ਦੀ ਤਿਆਰੀ ਬਾਰੇ ਰਾਜਾ ਵੜਿੰਗ ਨੇ ਕੀਤਾ ਵੱਡਾ ਖੁਲਾਸਾ
Published On
By Ravinder Sharma
ਕਿਹਾ: ਜਦੋਂ ਪੈਸਾ ਵਿਚਾਰਧਾਰਾ ’ਤੇ ਹਾਵੀ ਹੋ ਜਾਵੇ, ਤਾਂ ਇਹੀ ਹੁੰਦਾ ਹੈ
Aam Aadmi Party: ਰਮਦਾਸ ਕਸਬੇ ’ਚ ਮੌਜੂਦਾ ਕੌਂਸਲਰ ਨੇ ਸਾਥੀਆਂ ਸਮੇਤ ਪੰਜਾ ਛੱਡ ਝਾੜੂ ਫੜਿਆ
Published On
By Ravinder Sharma
ਦਲਜੀਤ ਕੁਮਾਰ ਮਣੀ, ਗੁਰਪੂਰਣ ਕੁਮਾਰ ਮੋਤੀ, ਹਿੰਮਤ ਰਾਜ ਅਤੇ ਗੌਰਵ ਕਾਠੀਆ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ।
Political News: ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ
Published On
By Sach Kahoon Punjabi Desk
ਨਵੇਂ ਜੋਸ਼ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ : ਅਮਨ ਅਰੋੜਾ Political News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ […]
Aam Aadmi Party: ਆਮ ਆਦਮੀ ਪਾਰਟੀ ਨੂੰ ਝਟਕਾ, ਸਾਬਕਾ ਵਿਧਾਇਕ ਰਾਜੇਸ਼ ਗੁਪਤਾ ਭਾਜਪਾ ’ਚ ਸ਼ਾਮਲ
Published On
By Sach Kahoon Punjabi Desk
Aam Aadmi Party: ਨਵੀਂ ਦਿੱਲੀ, (ਆਈਏਐਨਐਸ) ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਰਾਜੇਸ਼ ਗੁਪਤਾ ਸ਼ਨਿੱਚਰਵਾਰ ਨੂੰ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ, ਵਿਧਾਇਕ ਰਾਜਕੁਮਾਰ ਭਾਟੀਆ ਅਤੇ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਵੀਰੇਂਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਪੱਗ ਬੰਨ੍ਹ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਵੀਰੇਂਦਰ […]
Punjab: ਬਲਤੇਜ ਪੰਨੂ ਦੀ ਦੋ ਦਿਨਾਂ ’ਚ ਦੂਜੀ ਤਰੱਕੀ, ਪਹਿਲਾਂ ਜਨਰਲ ਸਕੱਤਰ ਤਾਂ ਹੁਣ ਬਣੇ ਮੀਡੀਆ ਹੈਡ
Published On
By Sach Kahoon Punjabi Desk
Punjab(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਦਿੱਗਜ ਲੀਡਰ ਬਲਤੇਜ ਸਿੰਘ ਪੰਨੂ ਨੂੰ ਪਿਛਲੇ ਦੋ ਦਿਨਾਂ ਵਿੱਚ ਦੋ ਵੱਡੀ ਤਰੱਕੀਆਂ ਦਿੰਦੇ ਹੋਏ ਜਿੱਥੇ ਪਾਰਟੀ ਦਾ ਪੂਰਾ ਕੰਮ-ਕਾਜ ਸੰਭਾਲਣ ਲਈ ਜਿੰਮੇਵਾਰੀ ਦੇ ਦਿੱਤੀ ਹੈ ਤਾਂ ਉੱਥੇ ਹੀ ਉਹਨਾਂ ਨੂੰ ਸੂਬਾ ਮੀਡੀਆ ਇੰਚਾਰਜ ਵੀ ਲਗਾ ਦਿੱਤਾ ਗਿਆ […]
AAP Punjab: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਦਿਲੋਂ ਵਧਾਈਆਂ : ਆਰਸ਼ ਸੱਚਰ
Published On
By Sach Kahoon Punjabi Desk
AAP Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੇ ਵਫ਼ਾਦਾਰ, ਤਜ਼ਰਬੇਕਾਰ ਅਤੇ ਜ਼ਮੀਨੀ ਲੀਡਰ ਸ. ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਕੇ ਇੱਕ ਮਹੱਤਵਪੂਰਨ ਅਤੇ ਦੂਰਦਰਸ਼ੀ ਫੈਸਲਾ ਕੀਤਾ ਹੈ। ਆਰਸ਼ ਸੱਚਰ ਨੇ ਆਖਿਆ ਕਿ ਸੀਨੀਅਰ ਲੀਡਰ ਆਮ ਆਦਮੀ ਪਾਰਟੀ ਫ਼ਰੀਦਕੋਟ,ਪਾਰਟੀ ਦੀ ਇਸ ਅਹਿਮ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕਰਦੀ ਹੈ ਅਤੇ […]
Aam Aadmi Party: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤੀ
Published On
By Sach Kahoon Punjabi Desk
Aam Aadmi Party: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਲਈ ਹੋਈ ਉਪ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ ਹਰਾਇਆ। ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, […]