AAP Candidate Fatehgarh Sahib

AAP Candidate Fatehgarh Sahib: ‘ਆਪ’ ਨੇ ਫ਼ਤਹਿਗੜ੍ਹ ਸਾਹਿਬ ਤੋਂ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਦਿੱਤੀ ਟਿਕਟ

ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜ਼ੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ। ਪਹਿਲੀ ਲਿਸਟ ਆਉਂਦਿਆਂ ਹੀ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਵਰਕਰਾਂ
ਪੰਜਾਬ  ਸੂਬੇ  ਖਾਸ ਖਬਰ