ਆਪ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ

Lakhbir Singh Joined BJP
ਆਪ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ

ਕਿਰਨ ਖੇਰ ਦੀ ਮੌਜ਼ੂਦਗੀ ’ਚ ਹੋਏ ਸ਼ਾਮਲ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਕਿਰਨ ਖੇਰ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਕਿਰਨ ਖੇਰ ਨੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਗਤ ਹੈ ਅਤੇ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸੇ ਮਹੀਨੇ ਹੀ ਨਵੇਂ ਮੇਅਰ ਦੀ ਚੋਣ ਹੋਵੇਗੀ। Lakhbir Singh Joined BJP

ICC ਟੈਸਟ ਰੈਂਕਿੰਗ ’ਚ ਵੱਡਾ ਬਦਲਾਅ, ਭਾਰਤੀ ਖਿਡਾਰੀਆਂ ਦਾ ਦਬਦਬਾ

 

LEAVE A REPLY

Please enter your comment!
Please enter your name here