AAP government
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ
Published On
By Sach Kahoon Punjabi Desk
ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਬਿਨਾਂ ਜਾਂਚ ਦੇ ਕਲੀਨ ਚਿੱਟਾਂ ਦਿੱਤੀਆਂ, ‘ਆਪ’ ਸਰਕਾਰ ਕੋਲ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਹੈ: ਅਮਨ ਅਰੋੜਾ ਚੰਡੀਗੜ੍ਹ। ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ […]
Tarn Taran Election Victory: ਤਰਨਤਾਰਨ ਦੀ ਜਿੱਤ ਨੇ ਸਾਬਤ ਕੀਤਾ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ : ਵਿਧਾਇਕ ਗੈਰੀ ਬੜਿੰਗ
Published On
By Sach Kahoon Punjabi Desk
ਲੋਕ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ :ਵਿਧਾਇਕ ਗੈਰੀ ਬੜਿੰਗ ਵਿਧਾਇਕ ਗੈਰੀ ਬੜਿੰਗ ਨੇ ਤਰਨਤਾਰਨ ਵਿਖੇ ਆਪ ਉਮੀਦਵਾਰ ਦੀ ਹੋਈ ਜਿੱਤ ਦੀ ਖੁਸ਼ੀ ਆਗੂਆਂ ਅਤੇ ਵਰਕਰਾਂ ਨਾਲ ਸਾਂਝੀ ਕੀਤੀ Tarn Taran Election Victory: (ਅਨਿਲ ਲੁਟਾਵਾ) ਅਮਲੋਹ। ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਹਲਕਾ ਅਮਲੋਹ […]
Bhagwant Mann: ਕੇਂਦਰ ਤੋਂ ਨਹੀਂ ਆਏ 1600 ਕਰੋੜ, ਕਦੋਂ ਆਏਗਾ ਪੈਸਾ, ਨਹੀਂ ਕੋਈ ਜਾਣਕਾਰੀ : ਭਗਵੰਤ ਮਾਨ
Published On
By Sach Kahoon Punjabi Desk
Bhagwant Mann: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੱੱਢਲੀ ਸਹਾਇਤਾ ਦੇਣ ਅਤੇ ਮੁਆਵਜ਼ਾ ਵੰਡਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨ ਕੀਤੇ ਗਏ 1600 ਕਰੋੜ ਰੁਪਏ ਦਾ ਅੱਜ ਵੀ ਪੰਜਾਬ ਸਰਕਾਰ ਇੰਤਜ਼ਾਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਸ ਦੀ ਪੁਸ਼ਟੀ ਕੀਤੀ ਹੈ ਕਿ ਪੰਜਾਬ ਵਿੱਚ ਹੁਣ ਤੱਕ ਇਹ […]
Punjab News: ਪੰਜਾਬ ਸਰਕਾਰ ਨੇ ਕੱਲ੍ਹ ਸੱਦੀ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵੀ ਹੋਵੇਗਾ
Published On
By Sach Kahoon Punjabi Desk
ਕੱਲ੍ਹ ਸਵੇਰੇ 10 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹਨ। ਪੰਜਾਬ ਸਰਕਾਰ ਨੇ ਪਾਣੀ ਦੇ ਮੁੱਦੇ ‘ਤੇ ਮੀਟਿੰਗ ਸੱਦੀ ਹੈ। ਕੱਲ੍ਹ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਹੋੇਵੇਗਾ। […]
AAP Government: ਪੈਨਸ਼ਨਰਾਂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ
Published On
By Sach Kahoon Punjabi Desk
AAP Government: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੈਨਸ਼ਨਰਾਂ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਰੋਡਵੇਜ਼/ਪਨਬੱਸ ਡਿਪੂ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ। ਇਸ ਮੌਕੇ ਬੋਲਦਿਆਂ ਗੁਰਦੀਪ ਸਿੰਘ ਮੋਤੀ ਨੇ ਦੱਸਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਡੀ.ਏ ਦੀਆਂ ਕਿਸ਼ਤਾਂ ਸਰਕਾਰ ਜਾਰੀ ਨਹੀਂ ਕਰ […]
Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ
Published On
By Sach Kahoon Punjabi Desk
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੂੰ ਕਈ ਨੋਟੀਫਿਕੇਸ਼ਨਾਂ ਦੇ ਬਾਵਜੂਦ, […]
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕਰੇਗੀ : ਵਿਧਾਇਕ ਗੈਰੀ ਬੜਿੰਗ
Published On
By Sach Kahoon Punjabi Desk
ਕਿਹਾ, ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਂਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਜਿਹੜਾ ਸਾਡੇ ਉਪਰ ਵਿਸਵਾਸ਼ ਪ੍ਰਗਟਾਇਆ ਹੈ। ਉਹਨਾਂ ਵਿਸ਼ਵਾਸ ਬਰਕਰਾਰ ਰੱਖਿਆ ਜਾਵੇਗਾ ਅਤੇ ਪਿਛਲੀਆਂ ਸਰਕਾਰਾਂ […]
ਇਨ੍ਹੀਂ ਦਿਨੀਂ ਪੰਜਾਬ ਦੌਰੇ ’ਤੇ ਰਹਿਣਗੇ ਅਰਵਿੰਦ ਕੇਜਰੀਵਾਲ, ਪੜ੍ਹੋ ਪੂਰੀ ਖਬਰ
Published On
By Sach Kahoon Punjabi Desk
2 ਦਿਨ ਲਗਾਤਾਰ ਕਰਨਗੇ ਰੈਲੀਆਂ | Arvind Kejriwal ਖੰਨਾ ’ਚ 10 ਫਰਵਰੀ ਨੂੰ ਸ਼ੁਰੂ ਹੋਵੇਗੀ ਘਰ-ਘਰ ਰਾਸ਼ਨ ਸਕੀਮ ਦੀ ਕਰਨਗੇ ਸ਼ੁਰੂਆਤ ਗੋਇੰਦਵਾਲ ਵਿਖੇ 11 ਫਰਵਰੀ ਨੂੰ ਥਰਮਲ ਪਲਾਂਟ ਦਾ ਕੀਤਾ ਜਾਵੇਗਾ ਉਦਘਾਟਨ 10 ਅਤੇ 11 ਫਰਵਰੀ ਨੂੰ ਦੋਵਾਂ ਥਾਈਂ ਕੀਤੀ ਜਾਵੇਗੀ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਰੈਲੀ ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿੱਲੀ ਦੇ ਮੁੱਖ ਮੰਤਰੀ ਅਤੇ […]
ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ
Published On
By Sach Kahoon Punjabi Desk
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ […]
PM Kisan FPO Yojana : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਮੋਦੀ ਸਰਕਾਰ ਦੇ ਰਹੀ ਐ 15 ਲੱਖ ਰੁਪਏ, ਕਰਨਾ ਹੋਵੇਗਾ ਇਹ ਕੰਮ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਅਸੀਂ ਤੁਹਾਨੂੰ ਕੇਂਦਰ ਸਰਕਾਰ ਦੀ ਇੱਕ ਅਜਿਹੀ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਫਾਇਦਾ ਮਿਲੇਗਾ। ਅਸਲ ਵਿੱਚ ਮੋਦੀ ਸਰਕਾਰ ਨੇ ਐੱਫ਼ਪੀਓ ਸਕੀਮ ਸ਼ੁਰੂ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਐੱਫ਼ਪੀਓ ਭਾਵ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਨਾਲ ਸਬੰਧਤ ਬਿਜ਼ਨਸ ਸ਼ੁਰੂ ਕਰਨ ਲਈ 15 ਲੱਖ ਰੁਪਏ ਦੀ […]
ਕ੍ਰਾਂਤੀਕਾਰੀ ਆਗੂ ਦੇ ਜੱਦੀ ਘਰ ਤੱਕ ਸਿੱਧੀ ਸੜਕ ਦੇ ਪ੍ਰਾਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਕਰਨ ਦੀ ਗੱਲ ਦੁਹਰਾਈ
Published On
By Sach Kahoon Punjabi Desk
ਸ਼ਹੀਦ ਸੁਖਦੇਵ ਦੇ ਜਨਮ ਦਿਨ ’ਤੇ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਇਕ ਅਤੇ ਡੀਸੀ ਸਮੇਤ ਹੋਰਨਾ ਵੱਲੋਂ ਸ਼ਹੀਦ ਨੂੰ ਸਰਧਾ ਦੇ ਫੁੱਲ ਭੇਟ | AAP Government ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੋਂ ਦੇ ਮੁਹੱਲਾ ਨੌਘਰਾ ਵਿਖੇ ਸ਼ਹੀਦ ਸੁਖਦੇਵ ਨੂੰ ਉਨਾਂ ਦੇ ਜੱਦੀ ਘਰ ਵਿਖੇ ਜਨਮ ਦਿਨ ’ਤੇ ਵਿਧਾਨ ਸਭਾ ਮੈਂਬਰ ਅਸੋਕ ਪਰਾਸਰ ਪੱਪੀ ਤੇ ਡਿਪਟੀ ਕਮਿਸ਼ਨਰ ਸੁਰਭੀ […]
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ਹੋ ਗਈ ਹੈ, ਜਦੋਂ ਕਿ 64 ਮਰੀਜਾਂ ਨੂੰ […]