ਚੰਡੀਗੜ੍ਹ। ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਆਮ ਆਦਮੀ ਪਾਰਟੀ (Lok Sabha elections) ਨੇ ਪਹਿਲੇ 8 ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ 8 ਵਿੱਚੋਂ ਪੰਜ ਕੈਬਨਿਟ ਮੰਤਰੀ ਸ਼ਾਮਲ ਹਨ। ਦੇਖੋ ਆਮ ਆਦਮੀ ਪਾਰਟੀ ਵੱਲੋਂ ਐਲਾਨੀ ਗਈ ਸੂਚੀ…

© Copyright 2025

