ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਆਪ ਵਿਧਾਇਕ ਜਸਵ...

    ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਠਿਕਾਣਿਆਂ ’ਤੇ ਛਾਪੇਮਾਰੀ

    app MlA

    40 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ

    (ਸੱਚ ਕਹੂੰ ਨਿਊਜ਼) ਸੰਗਰੂਰ।  ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਉਨ੍ਹਾ ਦੇ ਪੰਜ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ।

    ਜਿਕਰਯੋਗ ਹੈ ਕਿ ਜਸਵੰਤ ਸਿੰਘ ਖਿਲਾਫ ਬੈਂਕ ਆਫ ਬੜੌਦਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ 40 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here