ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ‘ਆਪ’ ਵਿਧਾਇਕ ਪ...

    ‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ

    ‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ

    ਮਲੇਰਕੋਟਲਾ, (ਗੁਰਤੇਜ ਜੋਸ਼ੀ)। ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਕਈ ਕਾਰੋਬਾਰੀ ਟਿਕਾਣਿਆਂ ’ਤੇ ਅੱਜ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਛਾਪੇ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਸੁਵੱਖਤੇ ਹੀ ਈ.ਡੀ .ਦੀਆਂ ਟੀਮਾਂ ਸਥਾਨਕ ਤਾਰਾ ਕਾਨਵੈਂਟ ਸਕੂਲ, ਪਿੰਡ ਜਿੱਤਵਾਲ ਸਥਿਤ ਤਾਰਾ ਫੀਡਜ ਅਤੇ ਪਿੰਡ ਗੱਜਣਮਾਜਰਾ ਵਿਖੇ ਪਹੁੰਚੀਆਂ। ਈਡੀ ਟੀਮਾਂ ਵਲੋਂ ਪ੍ਰੋ ਗੱਜਣਮਾਜਰਾ ਦੇ ਪਰਿਵਾਰਕ ਕਾਰੋਬਾਰ ਨਾਲ ਸੰਬੰਧਿਤ ਰਿਕਾਰਡ ਦੀ ਜਾਂਚ ਦੁਪਹਿਰ ਬਾਅਦ ਤੱਕ ਵੀ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here