‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ

‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਮਲੇਰਕੋਟਲਾ, (ਗੁਰਤੇਜ ਜੋਸ਼ੀ)। ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਕਈ ਕਾਰੋਬਾਰੀ ਟਿਕਾਣਿਆਂ ’ਤੇ ਅੱਜ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਛਾਪੇ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਸੁਵੱਖਤੇ ਹੀ ਈ.ਡੀ .ਦੀਆਂ ਟੀਮਾਂ ਸਥਾਨਕ … Continue reading ‘ਆਪ’ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ