AAP MLA Slap Truck Driver

Punjab AAP MLA News: ਆਪ ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼

ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਵਿਧਾਇਕ 'ਤੇ ਇੱਕ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਹਾਲਾਂਕਿ ਵਿਧਾਇਕ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ
ਪੰਜਾਬ  ਸੂਬੇ  ਖਾਸ ਖਬਰ