AAP Party

ਵਿਜੈ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ

(ਸੱਚ ਕਹੂੰ ਨਿਊਜ) ਜਲੰਧਰ। ਸਾਬਕਾ ਐਸ.ਸੀ. ਕਮਿਸ਼ਨਰ ਦੇ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਕਰੀਬੀ ਰੌਬਿਨ ਸਾਂਪਲਾ ਆਪ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਪਹੁੰਚ ਕੇ ਮੁੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਆਮ ਆਦਮੀ ਪਾਰਟੀ ਜੁਆਇਨ ਕੀਤੀ। ਆਪ ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਰੌਬਿਨ ਸਾਂਪਲਾ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

12 ਪਰਿਵਾਰ ਹੋਏ ਆਪ ’ਚ ਸ਼ਾਮਲ, ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਕੀਤਾ ਸਵਾਗਤ

ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਕਿਹਾ ਕਿ ਸਭ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਆਮ ਆਦਮੀ ਪਾਰਟੀ (AAP Party) ਦੀ ਸਰਕਾਰ ਵੱਲੋਂ ਰੋਜ਼ਾਨਾ ਦਿੱਤੇ ਜਾ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਦੀਆਂ ਨੀਤੀਆਂ ਦੇ ਚੱਲਦੇ ਹਰ ਰੋਜ਼ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਪਰਿਵਾਰਾਂ ਸਮੇਤ ਆਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ

ਮਲੇਰਕੋਟਲਾ, (ਗੁਰਤੇਜ ਜੋਸੀ)। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ ਪਾਰਟੀ ਕੋਆਰਡੀਨੇਟਰਾਂ ਦੀ ਸੂਚੀ ਵਿਚ ਮਲੇਰਕੋਟਲਾ ਤੋਂ ਪਾਰਟੀ ਦੇ ਵਫਾਦਾਰ ਵਲੰਟੀਅਰ ਤੇ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਾਮਜ਼ਦ ਕਰਨ ’ਤੇ ਜਿਲ੍ਹਾ ਮਲੇਰਕੋਟਲਾ ਦੇ ਆਪ ਵਲੰਟੀਅਰਾਂ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਆਪ ਨਾਲ ਸਾਡੀ ਵਿਰੋਧਤਾ ਸੀ, ਹੈ ਤੇ ਰਹੇਗੀ : ਪ੍ਰਤਾਪ ਬਾਜਵਾ

ਭਾਜਪਾ ਦੀ ਧੱਕੇਸ਼ਾਹੀ ਖਿਲਾਫ ਹਰ ਸੂਬੇ ’ਚ ਵਿਰੋਧ ਕਰੇਗੀ ਕਾਂਗਰਸ : ਪ੍ਰਤਾਪ ਬਾਜਵਾ ਆਰਡੀਨੈਂਸ ਸੰਬੰਧੀ ਇਕਜੁੱਟਤਾ ਹੋਈ ਹੈ , ਲੋਕ ਸਭਾ ਸੀਟਾਂ ਦੀ ਵੰਡ ਨਹੀਂ ਹੋਏਗੀ : ਪ੍ਰਤਾਪ ਸਿੰਘ ਬਾਜਵਾ ((AAP Party)) (ਤਰੁਣ ਕੁਮਾਰ ਸ਼ਰਮਾ) ਨਾਭਾ। ਆਪ ਨਾਲ ਸਾਡਾ ਕੋਈ ਤਾਲਮੇਲ ਨਹੀਂ ਹੈ ਜਿੱਥੋਂ ਤੱਕ ਸਵਾਲ ਦਿੱਲੀ ਲਈ ਆਰਡੀਨੈਂਸ ਦੇ ਵਿਰੋਧ ਸੰਬੰਧੀ ਇੱਕਜੁਟਤਾ ਦਾ ਹੈ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ