AAP Political News

AAP Punjab: ਪਿੰਡ ਚਣੋ ਦੇ ਕਈ ਵਿਅਕਤੀ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ’ਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਚਣੋ ਦੇ ਕਈ ਵਿਅਕਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਸੂਬੇ  ਖਾਸ ਖਬਰ