ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਕਿਸਾਨਾਂ &#821...

    ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਆਪ ਨੇ ਕੀਤਾ ਪ੍ਰਦਰਸ਼ਨ

    AAP, Announced, Candidates

    ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਆਪ ਨੇ ਕੀਤਾ ਪ੍ਰਦਰਸ਼ਨ

    ਹਿਸਾਰ। ਆਮ ਆਦਮੀ ਪਾਰਟੀ (ਆਪ) ਨੇ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਕੱਲ੍ਹ ਤੋਂ ਅਗਲੇ ਦਿਨ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਸਖਤ ਪ੍ਰਤੀਕ੍ਰਿਆ ਦਿੰਦਿਆਂ ਹਿਸਾਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਦਿੱਤੀਆਂ। ਇਸ ਦੇ ਨਾਲ ਹੀ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਉਕਤ ਮਾਮਲੇ ਦੀ ਜਾਂਚ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ।

    aam admi party

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.