AAP Punjab Protest

AAP Statewide Protest Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ।
ਪੰਜਾਬ  ਖਾਸ ਖਬਰ