AAP Punjab

AAP Punjab: ਪਿੰਡ ਚਣੋ ਦੇ ਕਈ ਵਿਅਕਤੀ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ’ਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਚਣੋ ਦੇ ਕਈ ਵਿਅਕਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਸੂਬੇ  ਖਾਸ ਖਬਰ 

AAP Punjab: ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

AAP Punjab: ਮਾਨ ਦੇ ਮੁਨਾਫੇ ਮੁਹਿੰਮ ਤਹਿਤ ਵਿਧਾਇਕ ਗੋਲਡੀ ਨੇ ਵਾਰਡ ਨੰ. 6 ਤੋਂ ਸ਼ੁਰੂ ਕੀਤੀ ਡੋਰ-ਟੂ-ਡੋਰ ਕੈਂਪੇਨ

ਇਸ ਦੌਰਾਨ ਵਿਧਾਇਕ ਗੋਲਡੀ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਵਾਲਾ ਰਿਪੋਰਟ ਕਾਰਡ ਵੀ ਵੰਡਿਆ।
ਪੰਜਾਬ  ਸੂਬੇ  ਖਾਸ ਖਬਰ 

AAP Punjab: ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਖ਼ਤੀ ਕਾਰਨ ਬੋਖਲਾਹਟ 'ਚ ਨਸ਼ਾ ਤਸਕਰ : ਆਪ

ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਵਿੱਚ ਧੱਕਿਆ ਗਿਆ, ਹੁਣ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਖ਼ਤੀ ਕਾਰਨ ਨਸ਼ਾ ਤਸਕਰ ਬੋਖਲਾਹਟ ਵਿੱਚ ਹਨ : ਆਪ
ਪੰਜਾਬ  ਸੂਬੇ  ਖਾਸ ਖਬਰ 

AAP Punjab: ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ
ਪੰਜਾਬ  ਸੂਬੇ  ਖਾਸ ਖਬਰ 

AAP Punjab: ਆਪ 20 ਸਤੰਬਰ ਤੋਂ ਪੂਰੇ ਪੰਜਾਬ 'ਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

2.68 ਲੱਖ ਆਪ ਬੂਥ ਕਮੇਟੀ ਮੈਂਬਰ ਹਰ ਘਰ ਜਾਣਗੇ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ, ਆਪ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ: ਮਨੀਸ਼ ਸਿਸੋਦੀਆ
ਪੰਜਾਬ  ਸੂਬੇ  ਖਾਸ ਖਬਰ 

AAP Punjab: ਆਪ ਪੰਜਾਬ ’ਚ ਭਲਕ ਤੋਂ ਸ਼ੁਰੂ ਕਰੇਗੀ ਚੋਣ ਕੰਪੇਨ, ਘਰ-ਘਰ ਜਾਣ ਦੀ ਤਿਆਰੀ, ਜਾਣੋ ਕੀ ਹੈ ਪ੍ਰੋਗਰਾਮ?

‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਇਸ ਦੌਰਾਨ ਆਪਣੀ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ।
ਪੰਜਾਬ  ਸੂਬੇ  ਖਾਸ ਖਬਰ 

AAP Punjab ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ

ਜੇਕਰ ਪ੍ਰਸਤਾਵਿਤ ਨਿਯਮ ਲਾਗੂ ਹੁੰਦੇ ਹਨ ਤਾਂ ਮੈਡੀਕਲ ਪੋਸਟਾਂ ਵਿੱਚ ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਰਹਿ ਜਾਵੇਗਾ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ
ਪੰਜਾਬ  ਸੂਬੇ  ਖਾਸ ਖਬਰ  ਸਿਹਤ 

AAP Punjab: ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਸੱਤ ਮਹੀਨਿਆਂ ਵਿੱਚ ਵਿਦੇਸ਼ਾਂ 'ਚੋਂ 10 ਭਗੌੜੇ ਵਾਪਸ ਲਿਆਂਦੇ, 21 ਹੋਰ ਹਵਾਲਗੀ ਪ੍ਰਸਤਾਵ ਕੇਂਦਰ ਕੋਲ ਪੈਂਡਿੰਗ, ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਪੰਜਾਬ ਜਾਂ ਵਿਦੇਸ਼ 'ਚ ਬੈਠ ਕੇ ਗ਼ੈਰਕਾਨੂੰਨੀ ਧੰਦਾ ਨਹੀਂ ਚਲਾਉਣ ਦੇਵੇਗੀ: ਅਮਨ ਅਰੋੜਾ
ਪੰਜਾਬ  ਸੂਬੇ  ਖਾਸ ਖਬਰ 

AAP Punjab: ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ
ਪੰਜਾਬ  ਸੂਬੇ 

Zira News: ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ

ਆਪ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, 1,100 ਮੋਹੱਲਾ ਕਲੀਨਿਕ ਸਥਾਪਿਤ ਕੀਤੇ ਗਏ; ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮਿਲ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ