AAP Ticket 2027

AAP Ticket 2027: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਫਾਜ਼ਿਲਕਾ ਹਲਕੇ ’ਚ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਵੱਲੋਂ ਫਾਜ਼ਿਲਕਾ ਦੇ ਮੌਜ਼ੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਹਲਕੇ ਤੋਂ ਚੋਣ ਲੜਨ ਲਈ ਟਿਕਟ ਦਿੱਤੇ ਜਾਣ ’ਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਲਏ ਗ
ਪੰਜਾਬ  ਸੂਬੇ  ਖਾਸ ਖਬਰ