AAP Vs Ravneet Bittu
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
AAP Vs Ravneet Bittu: ਪੰਜਾਬ ਪੁਲਿਸ ਨੂੰ ਲੈ ਕੇ ਰਵਨੀਤ ਬਿੱਟੂ ਦੇ ਬਿਆਨ ‘ਤੇ ਆਪ ਦਾ ਤਿੱਖਾ ਪਲਟਵਾਰ
Published On
By Satinder Mathur
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਤਿੱਖਾ ਜਵਾਬ ਦਿੱਤਾ ਹੈ। ਆਪ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਰਵਨੀਤ ਬਿੱਟੂ ’ਤੇ ਗੰਭੀਰ ਦੋਸ਼ ਲਗਾਏ।