Abhay Chautala

ਕੈਪਟਨ ਨੇ ਅਭੈ ਚੌਟਾਲਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਇਨੈਲੋ ਵੱਲੋਂ 23 ਫਰਵਰੀ ਨੂੰ ਐੱਸਵਾਈਐੱਲ ਪੁੱਟਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਹਥਿਆਰਬੰਦ ਦਸਤਿਆਂ ਦੀ ਤੈਨਾਤੀ ਕੀਤੇ ਜਾਣ ਦੀ ਮੰਗ ਕੀਤੀ ਹੈ ਉਨ੍ਹਾਂ ਸੁਰੱਖਿਆ ਦੇ ਮੱਦੇਨਜ਼ਰ  ਇਨੈਲੋ ਆਗੂ ਅਭੈ ਚੌਟਾਲਾ (Abhay Chautala) ਨੂੰ ਗ੍ਰਿਫਤਾਰ ਤੇ ਪਾਰਟੀ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਦੀ ਪੈਰੋਲ […]
ਪੰਜਾਬ  Breaking News