Abhijit Deepke

Abhijit Deepke: ਦਿੱਲੀ ’ਚ ਪੈਰ ਰੱਖਦੇ ਹੀ ਸੀਜੇਪੀ ਮੁਖੀ ਅਭਿਜੀਤ ਦੀਪਕੇ ਨੂੰ ਪੁਲਿਸ ਹਿਰਾਸਤ ’ਚ ਲਿਆ

ਜੰਤਰ-ਮੰਤਰ ਪ੍ਰਦਰਸ਼ਨ ਲਈ ਦਿੱਲੀ ਪਹੁੰਚੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਜਹਾਜ਼ ’ਚ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੇ ਨਾਲ ਸੌਰਭ ਦਾਸ ਤੇ ਆਸ਼ੂਤੋਸ਼ ਰਾਂਕਾ ਵੀ ਹਨ। ਦਿੱਲੀ ਪੁਲਿਸ ਇਸ ਸਮੇਂ ਸੀਜੇਪੀ ਵਰਕਰਾਂ ਨੂੰ ਕਿਸੇ ਵੀ ਕੀਮਤ ’ਤੇ ਜੰਤਰ-ਮੰਤਰ ਜਾਣ ਤੋਂ ਰੋਕਣ ਲਈ ਅਲਰਟ ’ਤੇ ਹੈ।
ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ