Abohar Branch

Canals of Punjab: ਪੰਜਾਬ ਦੀਆਂ ਇਨ੍ਹਾਂ ਨਹਿਰਾਂ ’ਚ ਬੰਦੀ ਦਾ ਪ੍ਰੋਗਰਾਮ ਜਾਰੀ, ਕਿਸਾਨ ਦੇਣ ਧਿਆਨ

Canals of Punjab: ਫਾਜ਼ਿਲਕਾ (ਰਜਨੀਸ਼ ਰਵੀ)। ਕਾਰਜਕਾਰੀ ਇੰਜੀਨੀਅਰ ਅਬੋਹਰ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਜਲ ਸਰੋਤ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਅਬੋਹਰ ਨਹਿਰ ਮੰਡਲ ਅਧੀਨ ਆਉਂਦੀਆਂ ਸਾਰੀਆਂ ਨਹਿਰਾਂ (ਸਮੁੱਚਾ ਅਬੋਹਰ ਬ੍ਰਾਂਚ ਸਿਸਟਮ) ਜਿਵੇਂ ਕਿ ਅਰਨੀਵਾਲਾ ਰਜਵਾਹਾ ਸਿਸਟਮ, ਆਲਮ ਵਾਲਾ ਰਜਵਾਹਾ ਸਿਸਟਮ, ਕਰਮਗੜ੍ਹ ਰਜਵਾਹਾ ਸਿਸਟਮ, ਅਸਪਾਲ ਰਜਬਾਹਾ ਸਿਸਟਮ, ਪੰਜਾਵਾ ਰਜਵਾਹਾ ਸਿਸਟਮ, ਮਲੂਕਪੁਰਾ ਰਜਵਾਹਾ ਸਿਸਟਮ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਇੱਕ ਨਜ਼ਰ