Abohar Murder Case

Abohar Murder Case: ਮਕੈਨਿਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਤਿੰਨ ਮੁਲਜ਼ਮ ਕਾਬੂ

Abohar Murder Case: (ਮੇਵਾ ਸਿੰਘ) ਅਬੋਹਰ। ਕਰੀਬ ਇੱਕ ਹਫ਼ਤਾ ਪਹਿਲਾਂ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਮਲੂਕਪੁਰਾ ਦੇ ਰਹਿਣ ਵਾਲੇ ਇੱਕ ਬਾਈਕ ਮਕੈਨਿਕ ਦੇ ਕਤਲ ਦੀ ਗੁੱਥੀ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਖੁਸ਼ਹਾਲ ਚੰਦ ਜੋ ਕਿ ਮਲੂਕਪੁਰਾ ਦਾ ਰਹਿਣ ਵਾਲਾ ਸੀ ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ