Abohar

Punjab Government News: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

ਲਗਜ਼ਰੀ ਹੋਟਲਾਂ ਦਾ ਮੁਕਾਬਲਾ ਕਰਨ ਵਾਲੀਆਂ ਇਮਾਰਤਾਂ ਅਤੇ ਵਿਸ਼ਵ ਪੱਧਰੀ ਸਹੂਲਤਾਂ – Punjab Government News: ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਖੇਤਰਾਂ ਵਿੱਚ 275 ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਹਨ, ਜਦੋਂਕਿ 58 ਹੋਰ ‘ਤੇ ਕੰਮ ਚੱਲ ਰਿਹਾ ਹੈ। ਅਬੋਹਰ ਵਿੱਚ ਡਾ. ਭੀਮ ਰਾਓ ਅੰਬੇਡਕਰ ਪਬਲਿਕ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Welfare Work: ਕਾਂਸੀ ਰਾਮ ਇੰਸਾਂ ਜਾਂਦੇ-ਜਾਂਦੇ ਵੀ ਮਾਨਵਤਾ ਲਈ ਕਰ ਗਏ ਵੱਡਾ ਕੰਮ

ਕਾਂਸੀ ਰਾਮ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ | Welfare Work ਡੰਗਰਖੇੜਾ ਪਿੰਡ ਦੇ ਤੀਜੇ ਤੇ ਬਲਾਕ ਦੇ ਬਣੇਂ 6ਵੀ ਸਰੀਰਦਾਨੀ Welfare Work: ਆਜਮਵਾਲਾ/ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 168 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Fire News: ਘਰ ਨੂੰ ਲੱਗੀ ਅਚਾਨਕ ਭਿਆਨਕ ਅੱਗ, ਮੌਕੇ ’ਤੇ ਪਹੁੰਚੀ ਫਾਇਰ ਬਿਗ੍ਰੇਡ

ਫਾਇਰ ਬਿਗਰੇਡ ਨੇ ਪਾਇਆ ਕਾਬੂ, ਕਾਰਨ ਦਾ ਨਹੀਂ ਚੱਲਿਆ ਪਤਾ | Fire News  Fire News: (ਮੇਵਾ ਸਿੰਘ) ਅਬੋਹਰ। ਅਬੋਹਰ ਦੇ ਪਿੰਡ ਸੀਡ ਫਾਰਮ ਵਿੱਚ ਇੱਕ ਘਰ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰੰਤੂ ਘਰ ਦਾ ਕਾਫੀ ਘਰੇਲੂ ਸਮਾਨ ਸੜ ਗਿਆ। ਜਾਣਕਾਰੀ ਅਨੁਸਾਰ ਸੋਨੀਆ ਰਾਣੀ ਪਤਨੀ ਰਾਜਵਿੰਦਰ ਕੌਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sarpanch Murder: ਅਬੋਹਰ ’ਚ ਮੌਜ਼ੂਦਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Sarpanch Murder: (ਮੇਵਾ ਸਿੰਘ) ਅਬੋਹਰ। ਅਬੋਹਰ ਦੇ ਪਿੰਡ ਵਿੱਚ ਨਾਲੇ ਦੇ ਵਿਵਾਦ ਨੂੰ ਲੈ ਕੇ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦੋਂ ਪੰਚਾਇਤ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਪਿੰਡ ਦੇ ਮੌਜੂਦਾ ਸਰਪੰਚ ਦੇ ਪਤੀ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਸਰਪੰਚ ਦੇ ਪਤੀ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fazilka News: ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਸਨਮਾਨਿਤ

Fazilka News: (ਰਜਨੀਸ਼ ਰਵੀ) ਫਾਜਿਲਕਾ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂ ਵਾਲੀ ਦੇ ਛੇ ਸਾਲਾਂ ਦੇ ਮੁਹੱਬਤ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਸਨਮਾਨਿਤ ਕੀਤਾ। ਯੂਕੇਜੀ ਜਮਾਤ ਦਾ ਵਿਦਿਆਰਥੀ ਮੁਹੱਬਤ ਆਪਣੇ ਪਿਤਾ ਰਿੰਕੂ ਦੀ ਦੇਖ-ਰੇਖ ਵਿੱਚ ਪਿਛਲੇ ਦਿਨੀ ਅਬੋਹਰ ਤੋਂ ਦੌੜ ਲਗਾ ਕੇ ਅਯੋਧਿਆ ਤੱਕ ਭਗਵਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sports News: ਨੈਸ਼ਨਲ ਖੇਡਾਂ ‘ਚ ਅਬੋਹਰ ਦੇ ਵਿਦਿਆਰਥੀਆਂ ਨੇ ਸੋਨ ਤੇ ਕਾਂਸੀ ਤਮਗੇ ਜਿੱਤ ਕੇ ਇਲਾਕੇ ਦਾ ਨਾਂਅ ਚਮਕਾਇਆ

ਖਿਡਾਰੀਆਂ ਦਾ ਅਬੋਹਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ | Sports News Sports News: ਅਬੋਹਰ, (ਮੇਵਾ ਸਿੰਘ)। ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਕਰਵਾਈਆਂ ਗਈਆਂ ਕੌਮੀ ਪੱਧਰ ਦੀਆਂ ਕੁਰਾਸ਼ ਸਕੂਲ ਨੈਸ਼ਨਲ ਖੇਡਾਂ ਵਿੱਚ ਅਬੋਹਰ ਦੇ ਦੋ ਸਕੂਲੀ ਵਿਦਿਆਰਥੀਆਂ ਨੇ ਸੋਨੇ ਅਤੇ ਕਾਂਸੀ ਦੇ ਮਾਡਲ ਜਿੱਤ ਕੇ ਪੰਜਾਬ ਦੇ ਸ਼ਹਿਰ ਅਬੋਹਰ ਦਾ ਨਾਂਅ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Abohar Fire Accident: ਪਸ਼ੂਆਂ ਦੇ ਵਾੜੇ ’ਚ ਅਚਾਨਕ ਲੱਗੀ ਅੱਗ, ਅੱਧੀ ਦਰਜਨ ਤੋਂ ਵੱਧ ਪਸ਼ੂਆਂ ਦੀ ਮੌਤ

6 ਬੱਕਰੀਆਂ ਤੇ ਇਕ ਮੱਝ ਦੀ ਮੌਤ , ਵੈਨਟਰੀ ਵਿਭਾਗ ਦੇ ਅਧਿਕਾਰੀ ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ | Abohar Fire Accident Abohar Fire Accident: ਅਬੋਹਰ, (ਮੇਵਾ ਸਿੰਘ)। ਤਹਿ: ਅਬੋਹਰ ਦੀ ਢਾਹਣੀ ਕੜਾਕਾ ਸਿੰਘ ‘ਚ ਬੀਤੀ ਰਾਤ ਕਰੀਬ 2 ਵਜੇ ਪਸ਼ੂਆਂ ਦੇ ਨਹੁਰੇ ਵਿਚ ਅਚਾਨਕ ਹੀ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਨਹੁਰੇ ਵਿਚ ਬੱਝੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

World Lifting Championship: ਅਬੋਹਰ ਦੇ ਟੋਨੀ ਸੰਧੂ ਨੇ 3 ਗੋਲਡ ਮੈਡਲ ਜਿੱਤ ਕੇ ਕੀਤਾ ਓਲੰਪਿਕ ਲਈ ਕੁਆਲੀਫਾਈ

World Lifting Championship: (ਮੇਵਾ ਸਿੰਘ) ਅਬੋਹਰ। ਅਮਰੀਕਾ (ਯੂਐੱਸਏ) ਵਿੱਚ ਬੀਤੇ ਦਿਨੀਂ ਹੋਈ ਵਰਲਡ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਅਬੋਹਰ ਦੇ ਪਹਿਲਵਾਨ ਅਮਨ ਪ੍ਰਕਾਸ਼ ਟੋਨੀ ਸੰਧੂ ਨੇ ਤਿੰਨ ਗੋਲਡ ਮੈਡਲ ਜਿੱਤਕੇ ਆਪਣਾ, ਆਪਣੇ ਮਾਤਾ-ਪਿਤਾ, ਸ਼ਹਿਰ ਅਬੋਹਰ ਸਮੇਤ ਪੂਰੇ ਦੇਸ਼ ਦਾ ਨਾਂਅ ਰੌਸ਼ਨ ਕੀਤਾ। ਟੋਨੀ ਸੰਧੂ ਦੀ ਸਭ ਤੋਂ ਵੱਡੀ ਉਪਲੱਬਧੀ ਇਹ ਵੀ ਰਹੀ ਕਿ ਉਸ ਨੇ 2025 ਵਿੱਚ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ 

Welfare: ਗੁਰਦੇਵ ਕੌਰ ਇੰਸਾਂ ਬਣੇ ਬਲਾਕ ਦੇ 14ਵੇਂ ਸਰੀਰਦਾਨੀ

ਗੁਰਦੇਵ ਕੌਰ ਇੰਸਾਂ ਨੇ ਪਿੰਡ ਚੰਨੂੰ ਦੇ ਤੀਸਰੇ, ਪਰਿਵਾਰ ’ਚੋਂ ਦੂਸਰੇ ਤੇ ਬਲਾਕ ਦੇ 14ਵੇਂ ਸਰੀਰਦਾਨੀ ਬਣਨ ਦਾ ਖੱਟਿਆ ਲਾਹਾ Welfare: ਲੰਬੀ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਾਵਨ ਪ੍ਰੇਰਨਾ ’ਤੇ ਚੱਲਦਿਆਂ ਮਾਤਾ ਗੁਰਦੇਵ ਕੌਰ ਇੰਸਾਂ ਧਰਮ ਪਤਨੀ ਸਰੀਰਦਾਨੀ ਬਲਦੇਵ ਸਿੰਘ ਇੰਸਾਂ ਵਾਸੀ ਪਿੰਡ ਚੰਨੂੰ ਬਲਾਕ ਲੰਬੀ ਦੇ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Welfare: ਸਰੀਰਦਾਨੀ ਚੰਦਰਕਾਂਤਾ ਇੰਸਾਂ ਬਣੇ ਪਿੰਡ ਦੇ ਪਹਿਲੇ ਤੇ ਬਲਾਕ ਦੇ ਬਣੇ 6ਵੇਂ ਸਰੀਰਦਾਨੀ

Welfare: (ਮੇਵਾ ਸਿੰਘ) ਖੂਈਆਂ ਸਰਵਰ/ਅਬੋਹਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਸਦਕਾ ਖੂਈਆਂ ਸਰਵਰ ਬਲਾਕ ਦੇ ਪਿੰਡ ਸੈਯਦਾਂਵਾਲੀ ਦੇ ਨਿਵਾਸੀ ਡੇਰਾ ਸੱਚਾ ਸ਼ਰਧਾਲੂ ਮਾਤਾ ਚੰਦਰਕਾਂਤਾ ਇੰਸਾਂ (74) ਪਤਨੀ ਤਾਰਾ ਚੰਦ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਸਮੂਹ ਪਰਿਵਾਰ ਵਿਚ ਬੇਟਿਆਂ ਤੇ ਬੇਟੀਆਂ ਨੇ ਉਨਾਂ ਦੀ ਅੰਤਿਮ ਇੱਛਾ ਨੂੰ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Fire Accident: ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

(ਮੇਵਾ ਸਿੰਘ) ਖੂਈਆਂ ਸਰਵਰ/ਅਬੋਹਰ। Fire Accident:  ਅਬੋਹਰ ਦੇ ਪਿੰਡ ਖੂਈਆਂ ਸਰਵਰ ’ਚ ਬੀਤੀ ਦੇਰ ਰਾਤ ਸ਼ੱਕੀ ਤੌਰ ’ਤੇ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਖੂਈਆਂ ਸਰਵਰ ਨਿਵਾਸੀ ਵਿਨੇਸ ਕੁਮਾਰ ਦਾ ਕਬਾੜ ਦਾ ਇੱਕ ਵੱਡਾ ਗੋਦਾਮ ਪਿੰਡ ਵਿੱਚ ਹੀ ਬਣਿਆ ਹੋਇਆ ਹੈ, ਬੀਤੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਕਾਨ ਦੀ ਛੱਤ ਡਿੱਗੀ, ਇੱਕ ਮੌਤ ਤੇ ਇੱਕ ਗੰਭੀਰ ਜ਼ਖ਼ਮੀ

(ਮੇਵਾ ਸਿੰਘ) ਅਬੋਹਰ। ਬੀਤੀ ਰਾਤ ਹੋਈ ਬਰਸਾਤ ਦੌਰਾਨ ਅਬੋਹਰ ਦੇ ਮੋਹਨ ਨਗਰ ਵਿੱਚ ਸਵੇਰੇ ਇੱਕ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਡਿੱਗ ਪਈ, ਜਿਸ ਨਾਲ ਘਰ ਦੇ 2 ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਤੇ ਬਾਕੀਆਂ ਨੂੰ ਕੁਝ ਸੱਟਾਂ ਲੱਗ ਗਈਆਂ। ਜਖ਼ਮੀ ਹੋਏ ਪਰਿਵਾਰਕ ਮੈਂਬਰਾਂ ਨੂੰ ਮੁਹੱਲੇ ਦੇ ਲੋਕਾਂ ਨੇ ਮਕਾਨ ਦੇ ਮਲਬੇ ’ਚੋਂ ਬਾਹਰ ਕੱਢਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ