Abuse Of Power

ਸੱਤਾ ਦੀ ਦੁਰਵਰਤੋਂ

ਪੰਜਾਬ ਤੇ ਉੱਤਰ ਪ੍ਰਦੇਸ਼ ‘ਚ ਸੱਤਾਧਾਰੀ ਆਗੂਆਂ ਵੱਲੋਂ ਸੱਤਾ ਦੀ ਦੁਰਵਰਤੋਂ ਦੀਆਂ ਰਿਪੋਰਟਾਂ ਨੇ ਸਰਕਾਰ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਪੰਜਾਬ ‘ਚ ਤਾਂ ਇਹ ਹਾਲਾਤ ਹਨ ਕਿ ਸਿਆਸੀ ਬਦਲੇਖੋਰੀ ਦੇ ਤਹਿਤ ਹਿੰਸਾ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ ਅਕਾਲੀ ਵਰਕਰਾਂ ਵੱਲੋਂ ਸਰਕਾਰ ਖਿਲਾਫ਼ ਧਰਨੇ ਉਸੇ ਤਰ੍ਹਾਂ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਤਰ੍ਹਾਂ ਕਾਂਗਰਸ […]
ਸੰਪਾਦਕੀ