accident

Road Accident: ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਔਰਤਾਂ ਸਮੇਤ ਛੇ ਜ਼ਖਮੀ

ਜ਼ਖਮੀਆਂ ਨੂੰ ਏਮਜ਼ ਬਠਿੰਡਾ ਅਤੇ ਡੱਬਵਾਲੀ ਵਿਖੇ ਭਰਤੀ ਕਰਵਾਇਆ Road Accident: (ਸੁਖਤੇਜ ਧਾਲੀਵਾਲ) ਸੰਗਤ ਮੰਡੀ। ਬੀਤੀ ਦੇਰ ਰਾਤ ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਮਛਾਣਾ ਦੇ ਨਜ਼ਦੀਕ ਇੱਕ ਕਾਲੇ ਰੰਗ ਦੀ ਕਰੇਟਾ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਔਰਤਾਂ ਸਮੇਤ ਛੇ ਹੋਰ ਜ਼ਖਮੀ ਹੋਣ ਦੀ ਖਬਰ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Car Fire: ਕਾਰ ਨੂੰ ਅੱਗ ਲੱਗ ਗਈ, ਇੱਕ ਵਿਅਕਤੀ ਦੀ ਮੌਤ

Car Fire: ਹੈਦਰਾਬਾਦ, (ਆਈਏਐਨਐਸ) ਹੈਦਰਾਬਾਦ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਨੂੰ ਅੱਗ ਲੱਗਣ ਨਾਲ ਇੱਕ ਵਿਅਕਤੀ ਜ਼ਿੰਦਾ ਸੜ ਗਿਆ। ਇਹ ਹਾਦਸਾ ਸ਼ਹਿਰ ਦੇ ਬਾਹਰਵਾਰ ਸ਼ਮੀਰਪੇਟ ਨੇੜੇ ਆਊਟਰ ਰਿੰਗ ਰੋਡ ‘ਤੇ ਵਾਪਰਿਆ। ਪੁਲਿਸ ਦੇ ਅਨੁਸਾਰ, ਅੱਗ ਇੱਕ ਈਕੋਸਪੋਰਟ ਕਾਰ ਵਿੱਚ ਲੱਗੀ ਜੋ ਸੜਕ ਕਿਨਾਰੇ ਖੜੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮ੍ਰਿਤਕ ਏਸੀ ਚਾਲੂ ਰੱਖ ਕੇ […]
ਦੇਸ਼  Breaking News  ਖਾਸ ਖਬਰ 

Bus Fire: ਆਂਧਰਾ ਪ੍ਰਦੇਸ਼ ’ਚ ਇੱਕ ਚੱਲਦੀ ਬੱਸ ਨੂੰ ਲੱਗ ਅੱਗ, ਕਈ ਯਾਤਰੀ ਦੀ ਮੌਤ

ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦੁੱਖ ਪ੍ਰਗਟ ਕੀਤਾ Bus Fire: ਕੁਰਨੂਲ, (ਆਈਏਐਨਐਸ)। ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਕੱਲੂਰ ਮੰਡਲ ਦੇ ਚਿਨਾਟੇਕੁਰ ਨੇੜੇ ਵਾਪਰਿਆ। ਬੱਸ ਬੈਂਗਲੁਰੂ ਤੋਂ ਹੈਦਰਾਬਾਦ ਜਾ ਰਹੀ ਸੀ ਕਿ ਅਚਾਨਕ ਅੱਗ ਲੱਗ ਗਈ। ਥੋੜ੍ਹੀ […]
ਦੇਸ਼  Breaking News  ਖਾਸ ਖਬਰ 

Punjab Bus Accident: ਪੰਜਾਬ ’ਚ ਇੱਕ ਹੋਰ ਬੱਸ ਹਾਦਸਾ, ਰੋਡਵੇਜ਼ ਦੀ ਬੱਸ ਪਲਟੀ

ਮੁਕਤਸਰ ਦੇ ਮਲੋਟ ਰੋਡ ‘ਤੇ ਰੋਡਵੇਜ਼ ਦੀ ਬੱਸ ਪਲਟੀ | Punjab Bus Accident ਸਰਕਾਰ ਵੱਲੋਂ ਹਾਦਸੇ ਦਾ ਸਿਕਾਰ ਹੋਏ ਜ਼ਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ Punjab Bus Accident: (ਮਨੋਜ) ਸ੍ਰੀ ਮੁਕਤਸਰ ਸਾਹਿਬ/ਮਲੋਟ। ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬੱਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਆਟੋ ਤੇ ਕੈਮੀਕਲ ਟਰੱਕ ਦੀ ਸਿੱਧੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਔਰਤ ਸਮੇਤ ਤਿੰਨ ਗੰਭੀਰ ਜ਼ਖਮੀ | Road Accident Road Accident: (ਮਨਜੀਤ ਨਰੂਆਣਾ) ਸੰਗਤ ਮੰਡੀ। ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪਿੰਡ ਚੱਕ ਰੁਲਦੂ ਸਿੰੰਘ ਵਾਲਾ ਵਿਖੇ ਢਿੱਲੋਂ ਪੈਟਰੋਲ ਪੰਪ ਦੇ ਨਜਦੀਕ ਇੱਕ ਕੈਮੀਕਲ ਦੇ ਭਰੇ ਟਰੱਕ ਦੀ ਆਟੋ ਨਾਲ ਹੋਈ ਸਿੱਧੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਗੰਭੀਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Almora Accident: ਵੱਡਾ ਹਾਦਸਾ, ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗੀ…15 ਦੀ ਮੌਤ

42 ਯਾਤਰੀ ਸਨ ਬੱਸ ’ਚ ਸਵਾਰ | Almora Accident 200 ਫੁੱਟ ਹੇਠਾਂ ਡਿੱਗੀ ਹੈ ਬੱਸ ਅਲਮੋੜਾ (ਸੱਚ ਕਹੂੰ ਨਿਊਜ਼)। ਉੱਤਰਾਖੰਡ ਦੇ ਅਲਮੋੜਾ ’ਚ ਸੋਮਵਾਰ ਸਵੇਰੇ ਇੱਕ ਯਾਤਰੀ ਬੱਸ ਖੱਡ ’ਚ ਡਿੱਗ ਗਈ ਹੈ। ਹਾਦਸੇ ’ਚ 15 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 25 ਤੋਂ ਜ਼ਿਆਦਾ ਯਾਤਰੀ ਜ਼ਖਮੀ ਹਨ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ […]
ਦੇਸ਼  Breaking News  ਖਾਸ ਖਬਰ 

Accident: ਕਾਰ ਦਰੱਖਤ ਨਾਲ ਟਕਰਾਈ, ਅੱਗ ਲੱਗਣ ਕਾਰਨ ਸੜ ਕੇ ਹੋਈ ਸੁਆਹ

ਚਾਰ ਨੌਜਵਾਨ ਹੋਏ ਜਖ਼ਮੀ | Accident Accident: (ਰਵੀ ਗੁਰਮਾ) ਸ਼ੇਰਪੁਰ। ਕਸਬਾ ਸੇਰਪੁਰ ਦੇ ਨੇੜਲੇ ਪਿੰਡ ਕਾਲਾਬੂਲਾ ਅਤੇ ਘਨੌਰੀ ਕਲਾਂ ਦੇ ਵਿਚਕਾਰ ਲੰਘੀ ਦੇਰ ਰਾਤ ਇੱਕ ਕਾਰ ਦੇ ਅਚਾਨਕ ਦਰਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਾਰ ਸੜ ਕੇ ਸਵਾਹ ਹੋ ਗਈ ਇਸ ਹਾਦਸੇ ਵਿੱਚ ਚਾਰ ਨੌਜਵਾਨ ਜਖਮੀ ਹੋ ਗਏ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

School Van Accident: ਸਕੂਲ ਵੈਨ ਦਾ ਟਾਇਰ ਫਟਣ ਕਾਰਨ ਦਰੱਖ਼ਤ ਨਾਲ ਟਕਰਾਈ, ਮਾਪਿਆਂ ਦੇ ਇਕਲੌਤੇ ਬੱਚੇ ਦੀ ਮੌਤ

School Van Accident: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਟਾਇਰ ਫੱਟਣ ਤੋਂ ਬਾਅਦ ਦਰੱਖ਼ਤ ਨਾਲ ਟਕਰਾਉਣ ਨਾਲ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਬੱਚੇ ਜ਼ਖਮੀ ਹੋ ਗਏ। ਇਸ ਹਾਦਸੇ ’ਚ ਇੱਕ 9 ਸਾਲਾਂ ਬੱਚੇ ਦੀ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਤੇ ਇਕ ਗੰਭੀਰ ਜ਼ਖਮੀ

ਪਿੰਡ ਵਾਸੀਆ ਨੇ ਪੁਲਿਸ ਦੀ ਲੇਟ ਲਤੀਫੀ ਵਿਰੁੱਧ ਲਾਇਆ ਧਰਨਾ | Road Accident Road Accident: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਤਲਵੰਡੀ ਭਾਈ ਨਜ਼ਦੀਕ ਅੱਜ ਸਵੇਰੇ 9 ਵਜੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਇਸ ਮੌਕੇ ਪ੍ਰਾਪਤ ਕੀਤੀ ਗਈ ਜਾਣਕਾਰੀ ਮੁਤਾਬਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Haryana News: ਦੁਸਹਿਰੇ ’ਤੇ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ ‘ਚ ਡਿੱਗੀ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

(ਸੱਚ ਕਹੂੰ ਨਿਊਜ਼) ਕੈਥਲ। ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਕੈਥਲ ਦੇ ਨੇਡ਼ੇ ਮੁੰਦਰੀ ਨਹਿਰ ਵਿੱਚ ਇੱਕ ਆਲਟੋ ਕਾਰ ਨਹਿਰ ’ਚ ਡਿੱਗ ਗਈ ਤੇ ਇਸ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ’ਚ ਤਿੰਨ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਜੋ ਕਿ ਕੈਥਲ ਦੇ […]
ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

Talwandi Bhai News: ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰਾਂ ਦੀ ਮੌਤ

Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਚੌਕ ਵਿੱਚ ਬੀਤੀ ਰਾਤ ਬੱਸ ਦੀ ਲਪੇਟ ਵਿੱਚ ਆਉਣ ਕਰਕੇ 2 ਮੋਟਰਸਾਇਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿੰਘ ਚਮਕੌਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਮੰਗੇਵਾਲਾ, ਜਿਲ੍ਹਾ ਮੋਗਾ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਬਲਵਿੰਦਰ ਸਿੰਘ ਉਰਫ ਬਿੰਦਰ ਸਿੰਘ […]
ਪੰਜਾਬ  Breaking News  ਖਾਸ ਖਬਰ 

Road Accident: ਵਿਦਿਆਰਥੀਆਂ ਨਾਲ ਭਰੇ ਆਟੋ ਤੇ ਗੱਡੀ ਦੀ ਟੱਕਰ, 12 ਵਿਦਿਆਰਥੀ ਜ਼ਖ਼ਮੀ

(ਸੁਖਜੀਤ ਮਾਨ) ਬਠਿੰਡਾ। Road Accident: ਸਥਾਨਕ 100 ਫੁੱਟੀ ਰੋਡ ’ਤੇ ਦਸ਼ਮੇਸ਼ ਸਕੂਲ ਦੇ ਕੋਲ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਆਟੋ ’ਚ ਸਵਾਰ ਕਰੀਬ 12 ਬੱਚੇ ਗੰਭੀਰ ਜ਼ਖਮੀ ਹੋ ਗਏ । ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਜ਼ਖਮੀ ਬੱਚਿਆਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ