ACR

Teachers ACR Issue Punjab: ਵਿਭਾਗੀ ਡਿਊਟੀਆਂ ਕਾਰਨ ਏਸੀਆਰ ਭਰਨ ਤੋਂ ਵਾਂਝੇ ਰਹੇ ਅਧਿਆਪਕਾਂ ਦੀ ਸਮੱਸਿਆ ਦਾ ਜਲਦ ਹੋਵੇਗਾ ਹੱਲ: ਅੰਜਨਾ ਕੌਸ਼ਲ

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਅੰਜਨਾ ਕੌਸ਼ਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਅਧਿਆਪਕਾਂ ਦੀ ਸਮੱਸਿਆ ਉਠਾਈ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ