Action Against Drugs

Action Against Drugs: ਨਸ਼ਾ ਤਸਕਰਾਂ ਦਾ ਘਰ ਪੀਲਾ ਪੰਜਾ ਚਲਾ ਕੇ ਕੀਤਾ ਢਹਿ ਢੇਰੀ

ਪੂਰੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ | Action Against Drugs Action Against Drugs: (ਗੁਰਪ੍ਰੀਤ ਸਿੰਘ) ਬਰਨਾਲਾ। ਅੱਜ ਸੈਂਸੀ ਬਸਤੀ, ਰਾਮ ਬਾਗ਼ ਨੇੜੇ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਇਹ ਕਾਰਵਾਈ ਅਮਲ ਵਿਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ

ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਫਰੀਦਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਹੋਰੋਇਨ ਸਮੇਤ ਕਾਬੂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਪੰਜਾਬ ਪੁਲਿਸ ਵੱਲੋਂ ਹੈਰੋਇਨ ਬਰਾਮਦਗੀ ਮਾਮਲੇ ’ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਹੈ ਮੁੱਖ ਮੁਲਜ਼ਮ ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Action Against Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਮਿਸ਼ਨਰ ਪੁਲਿਸ ਨੇ ਇੱਕ ਡਰੱਗ ਸਮੱਗਲਰ ਦੀ ਸਾਢੇ 8 ਕਰੋੜ ਦੀ ਪ੍ਰਾਪਰਟੀ ਕੀਤੀ ਅਟੈਚ

Action Against Drugs| ਵੱਖਰੇ 32 ਕੇਸ ਹੋਰ ਕੋਮਪਟੈਂਟ ਅਥਾਰਟੀ ਦਿੱਲੀ ਨੂੰ ਮਨਜ਼ੂਰੀ ਲਈ ਭੇਜੇ ਗਏ ਹਨ : ਤੇਜਾ (ਜਸਵੀਰ ਸਿੰਘ ਗਹਿਲ) ਲੁਧਿਆਣਾ। Action Against Drugs ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਸਮੱਗਲਰ ਦੀ ਸਾਢੇ 8 ਕਰੋੜ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਡੀਜੀਪੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੁਧਿਆਣਾ STF ਨੂੰ ਵੱਡੀ ਕਾਮਯਾਬੀ, ਫੜੀ 20 ਕਰੋੜ ਦੀ ਹੈਰੋਇਨ

5 ਕਿਲੋ ਨਸ਼ਾ ਵੀ ਕੀਤਾ ਬਰਾਮਦ | Action Against Drugs ਪਾਕਿਸਤਾਨ ਸਮੱਗਲਰਾਂ ਤੋਂ ਡਲਿਵਰੀ ਲੈਂਦੇ ਸਨ ਜਲੰਧਰ ਦੇ 2 ਮੁਲਜ਼ਮ ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਵਿਖੇ STF ਟੀਮ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਲੁਧਿਆਣਾ STF ਦੀ ਟੀਮ ਨੇ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ’ਚ ਪੁਲਿਸ ਨੇ 5 ਕਿਲੋ ਹੈਰੋਇਨ ਬਰਾਮਦ […]
ਪੰਜਾਬ  Breaking News  ਖਾਸ ਖਬਰ 

3.5 ਕਰੋੜ ਦੀ ਹੈਰੋਇਨ ਸਮਤੇ ਤਿੰਨ ਤਸਕਰ ਕਾਬੂ

(ਰਾਜਨ ਮਾਨ )ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ (ਪੀ.ਐਸ. ਲੋਪੋਕੇ) ਨੇ 2 ਵੱਖ-ਵੱਖ ਮਾਮਲਿਆਂ ਵਿੱਚ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 579 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ ਲਗਭਗ 3.5 ਕਰੋੜ ਦੱਸੀ ਜਾ ਰਹੀ ਹੈ। ਇਨਾਂ ਤਸਕਰਾਂ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ’ਚ ਆਈ।  ਲੋਪੋਕੇ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ