Adesh College

Adesh College: ਆਦੇਸ਼ ਕਾਲਜ ’ਚ ਰੋਜ਼ਗਾਰ ਕੈਂਪ ਦਾ ਆਯੋਜਨ, 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ

ਜ਼ਿਲ੍ਹੇ ਦੇ ਪਿੰਡ ਮਚਾਕੀ ਕਲਾਂ ਸਥਿਤ ਆਦੇਸ਼ ਕਾਲਜ ’ਚ ਵੀਰਵਾਰ ਨੂੰ ਸੀਐੱਮਡੀ ਜਨਜੀਤਪਾਲ ਸਿੰਘ ਸੇਖੋਂ ਦੀ ਅਗਵਾਈ ਹੇਠ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼, ਮਚਾਕੀ ਕਲਾਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਰੀਦਕੋਟ ਦੇ ਸਾਂਝੇ ਉਪਰਾਲੇ ਨਾਲ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਪੰਜਾਬ