ADGP Jails Visit

Central Jail: ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਵੱਲੋਂ ਕੇਂਦਰੀ ਜ਼ੇਲ੍ਹ ਦਾ ਨਿਰੀਖਣ

Central Jail: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣਪਾਲ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਭਾਵਨਾ ਗਰਗ ਤੇ ਅਰੁਣਪਾਲ ਸਿੰਘ ਨੇ ਇਸ ਮੌਕੇ ਜੇਲ੍ਹ ਲਈ ਇੱਕ ਨਵੀਂ ਬੂਲੈਰੋ ਗੱਡੀ ਸਮੇਤ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ