ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News ਅਦਾਕਾਰਾ ਸਾਇਰਾ...

    ਅਦਾਕਾਰਾ ਸਾਇਰਾ ਬਾਨੋ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ

     ਸਾਇਰਾ ਬਾਨੋ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ

    ਮੁੰਬਈ । ਬਾਲੀਵੁੱਡ ਦੇ ਉੱਘੇ ਅਦਾਕਾਰ ਦਿਲੀਪ ਕੁਮਾਰ ਦੀ ਪਤਨੀ ਤੇ ਅਦਾਕਾਰਾ ਸਾਇਰਾ ਬਾਨੋ (77) ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਮੰੁਬਈ ਦੇ ਹਿੰਦੂਜਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਉਹ ਹੁਣ ਆਈ. ਸੀ. ਯੂ. ’ਚ ਹਨ ਡਾਕਟਰੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਜੁਲਾਈ ’ਚ ਉਨ੍ਹਾਂ ਦੇ ਪਤੀ ਅਦਾਕਾਰ ਦਿਲੀਪ ਕੁਮਾਰ ਦਾ ਦੇਹਾਂਤ ਹੋ ਗਿਆ ਸੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ