ਸਾਡੇ ਨਾਲ ਸ਼ਾਮਲ

Follow us

13.8 C
Chandigarh
Sunday, February 1, 2026
More
    Home Breaking News ਸਮਾਜ ਵਿਰੋਧੀ ਅ...

    ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦਾ ਵੱਡਾ ਐਕਸ਼ਨ

    Fazilka News

    ਫਾਜ਼ਿਲਕਾ (ਰਜਨੀਸ਼ ਰਵੀ) ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ (Fazilka News) ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਤੜਕਸਾਰ ਅਬਹੋਰ ਸੰਤਨਗਰ ਵਿੱਚ ਇਕ ਸਰਚ ਅਪ੍ਰੇਸ਼ਨ ਕੀਤਾ ਗਿਆl ਇਸ ਸਰਚ ਆਪਰੇਸ਼ਨ ਦੀ ਨਿਗਰਾਨੀ ਖੁਦ ਐਸਐਸਪੀ ਫਾਜ਼ਿਲਕਾ ਮੈਡਮ ਅਵਨੀਤ ਕੌਰ ਸਿੱਧੂ ਨੇ ਕੀਤੀ ਇਸ ਸਰਚ ਅਪ੍ਰੇਸ਼ਨ ਵਿੱਚ ਵੱਖ-ਵੱਖ ਥਾਣਿਆਂ ਦੇ ਥਾਣਾ ਮੁਖੀ ਡੀ ਐਸ ਪੀ ਅਤੇ ਪੁਲਿਸ ਫੋਰਸ ਮੌਜੂਦ ਸੀ l

    ਇਹ ਵੀ ਪੜ੍ਹੋ: ਟਰੇਨ ਆਉਣ ’ਤੇ ਵੀ ਲੋਕ ਫਾਟਕ ਤੋਂ ਲੰਘਦੇ ਰਹੇ, ਕਰਾਸਿੰਗ ਦੇਖ ਕੇ ਪਾਇਲਟ ਨੇ ਲਾਈ ਬ੍ਰੇਕ

    ਸਮਾਜ ਵਿਰੋਧੀ ਅਨਸਰਾ ਨੂੰ ਠੱਲ ਪਾਉਣ ਅਤੇ ਲੋਕਾ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਤਲਾਸ਼ੀ ਅਭਿਆਨ ਮੌਕੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ । ਮਾੜੇ ਅਨਸਰਾ ਖਿਲਾਫ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ । (Fazilka News)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here