Adulterated Sweets

Patiala News: ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕ ਸੁਰੱਖਿਆ ਵਿਭਾਗ ਦੀ ਚੈਕਿੰਗ ਤੇਜ਼, ਦੋ ਖੁਰਾਕ ਕਾਰੋਬਾਰੀਆਂ ਦੇ ਲਾਇਸੈਂਸ ਮੁਅੱਤਲ ਕੀਤੇ

ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਪਦਾਰਥ ਮੁਹੱਈਆ ਕਰਵਾਉਣ ਲਈ ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕਰਦਿਆਂ ਪੰਜ ਖੁਰਾਕੀ ਨਮੂਨੇ ਲੈਬਾਰਟਰੀ ਜਾਂਚ
ਪੰਜਾਬ  ਸੂਬੇ  ਖਾਸ ਖਬਰ