Advocate News

Advocate News: ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਖਿਲਾਫ਼ ਵਕੀਲਾਂ ਦਾ ਰੋਸ ਹੋਰ ਤਿੱਖਾ, ਸ਼ਹਿਰ ’ਚ ਕੱਢਿਆ ਮਾਰਚ

ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ’ਚ ਫਰੀਦਕੋਟ ਦੇ ਵਕੀਲਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬਾਰ ਕੌਂਸਲ ਦੇ ਸੱਦੇ ’ਤੇ ਵਕੀਲ 7 ਜੁਲਾਈ ਤੋਂ ਅਦਾਲਤੀ ਕੰਮਕਾਜ ਦਾ ਬਾਈਕਾਟ ਕਰਦੇ ਹੋਏ ਹੜਤਾਲ ’ਤੇ ਹਨ।
ਪੰਜਾਬ