Advocates

ਅਮਰਿੰਦਰ ਵੱਲੋਂ ਕਾਂਗਰਸ ਪ੍ਰਧਾਨ ਲਈ ਪ੍ਰਿਯੰਕਾ ਦੀ ਵਕਾਲਤ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਆਦਰਸ਼ ਉਮੀਦਵਾਰ ਪਰ ਫੈਸਲਾ ਸੀ.ਡਬਲਯੂ.ਸੀ. ਨੇ ਲੈਣਾ: ਕੈਪਟਨ ਅਮਰਿੰਦਰ ਸਿੰਘ ਸੱਚ ਕਹੂੰ ਬਿਊਰੋ, ਚੰਡੀਗੜ੍ਹ ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮੱਰਥਨ […]
ਪੰਜਾਬ 

ਬਾਰ ਐਸੋਸੀਏਸ਼ਨਾਂ ਵੱਲੋਂ ਐਡਵੋਕੇਟ ਨਰਵਾਣਾ ਦੀ ਹਮਾਇਤ

ਹਾਈਕੋਰਟ, ਪੰਚਕੂਲਾ ਤੇ ਪਟਿਆਲਾ ਅਦਾਲਤ ‘ਚ ਸੋਮਵਾਰ ਨੂੰ ਰਹੇਗੀ ਹੜਤਾਲ ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੰਡੀਗੜ੍ਹ ਦੇ ਸੀਨੀਅਰ ਵਕੀਲ ਐਸ. ਕੇ. ਨਰਵਾਣਾ ‘ਤੇ ਦਰਜ ਕੀਤੇ ਗਏ ਧੋਖਾਧੜੀ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਨੇ ਸ੍ਰੀ ਨਰਵਾਣਾ  ਦੀ ਹਮਾਇਤ ਕੀਤੀ ਹੈ ਐਸੋਸੀਏਸ਼ਨ ਨੇ ਭਲਕੇ ਸੋਮਵਾਰ ਨੂੰ ਹਾਈਕੋਰਟ ਵਿੱਚ ਕੰਮ ਨਾ ਕਰਨ ਦਾ ਫੈਸਲਾ ਕਰਦੇ […]
ਪੰਜਾਬ  Breaking News