Affected Air India Flights

Air India: ਏਅਰ ਇੰਡੀਆ ਨੇ ਕੀਤੀ ਕੌਮਾਂਤਰੀ ਉਡਾਣਾਂ ’ਚ ਕਟੌਤੀ, ਜਾਣੋ ਕਿਹੜੇ-ਕਿਹੜੇ ਰੂਟ ਹੋਣਗੇ ਪ੍ਰਭਾਵਿਤ

Air India ਨਵੀਂ ਦਿੱਲੀ (ਏਜੰਸੀ)। Air India: ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਪ੍ਰੈਸ ਬਿਆਨ ਤੋਂ ਬਾਅਦ ਵੀਰਵਾਰ ਨੂੰ ਏਅਰ ਇੰਡੀਆ ਨੇ ਇੱਕ ਹੋਰ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਏਅਰਲਾਈਨ ਨੇ ਸਪੱਸ਼ਟ ਕੀਤਾ ਕਿ ਬੋਇੰਗ 787 ਤੇ 777 ਜਹਾਜ਼ਾਂ ਦੁਆਰਾ ਚਲਾਈਆਂ ਜਾਣ ਵਾਲੀਆਂ ਉਡਾਣਾਂ ਨੂੰ ਅਸਥਾਈ ਤੌਰ ’ਤੇ ਘਟਾ ਦਿੱਤਾ ਜਾ ਰਿਹਾ ਹੈ, ਜੋ ਕਿ 21 […]
ਦੇਸ਼  Breaking News  ਖਾਸ ਖਬਰ