Afghanistan Earthquake

Afghanistan Earthquake: ਅਫਗਾਨਿਸਤਾਨ ’ਚ 4.1 ਤੀਬਰਤਾ ਦਾ ਭੂਚਾਲ, ਨੁਕਸਾਨ ਦੀ ਸੂਚਨਾ ਨਹੀਂ

ਅਫਗਾਨਿਸਤਾਨ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.1 ਮਾਪੀ ਗਈ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 5:36:22 ਵਜੇ ਆਇਆ। ਇਸਦਾ ਕੇਂਦਰ 36.114 ਡਿਗਰੀ ਉੱਤਰੀ ਅਕਸ਼ਾਂਸ਼ ਤੇ 70.820 ਡਿਗਰੀ ਪੂਰਬੀ ਦੇਸ਼ਾਂਤਰ ’ਤੇ 130 ਕਿਲੋਮੀਟਰ ਦੀ ਡੂੰਘਾਈ ’ਤੇ ਸੀ
ਕੁੱਲ ਜਹਾਨ  ਖਾਸ ਖਬਰ 

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੇ 2 ਦੇਸ਼, ਪੜ੍ਹੋ ਪੂਰੀ ਖਬਰ

Earthquake: ਨਵੀਂ ਦਿੱਲੀ (ਏਜੰਸੀ)। ਧਰਤੀ ਨੇ ਇੱਕ ਵਾਰ ਫਿਰ ਏਸ਼ੀਆ ਦੇ ਦੋ ਭੂਚਾਲ ਪੱਖੋਂ ਸੰਵੇਦਨਸ਼ੀਲ ਖੇਤਰਾਂ ਅਫਗਾਨਿਸਤਾਨ ਤੇ ਮਿਆਂਮਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹਾਲ ਹੀ ਦੇ ਦਿਨਾਂ ਵਿੱਚ ਦੋਵਾਂ ਦੇਸ਼ਾਂ ਵਿੱਚ ਕਈ ਭੂਚਾਲ ਦਰਜ ਕੀਤੇ ਗਏ ਹਨ, ਜਿਸ ਨਾਲ ਪਹਿਲਾਂ ਹੀ ਕਮਜ਼ੋਰ ਆਬਾਦੀ ਲਈ ਖ਼ਤਰਾ ਹੋਰ ਵਧ ਗਿਆ ਹੈ। ਇਹ ਖਬਰ ਵੀ ਪੜ੍ਹੋ […]
Breaking News  ਕੁੱਲ ਜਹਾਨ  ਖਾਸ ਖਬਰ 

Afghanistan Earthquake: ਭਿਆਨਕ ਭੂਚਾਲ ਨਾਲ ਕੰਬਿਆ ਅਫਗਾਨਿਸਤਾਨ, 250 ਲੋਕਾਂ ਦੀ ਮੌਤ ਦੀ ਖਬਰ

500 ਤੋਂ ਜ਼ਿਆਦਾ ਲੋਕ ਜ਼ਖਮੀ | Afghanistan Earthquake ਪਾਕਿਸਤਾਨ ਤੱਕ ਮਹਿਸੂਸ ਕੀਤੇ ਗਏ ਹਨ ਝਟਕੇ ਨਵੀਂ ਦਿੱਲੀ (ਏਜੰਸੀ)। Afghanistan Earthquake: ਐਤਵਾਰ ਰਾਤ ਨੂੰ ਅਫਗਾਨਿਸਤਾਨ ’ਚ 6.3 ਤੀਬਰਤਾ ਦਾ ਭੂਚਾਲ ਆਇਆ। ਇਸ ਦੀ ਤੀਬਰਤਾ 6 ਮਾਪੀ ਗਈ। ਹੁਣ ਤੱਕ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 500 ਤੋਂ ਵੱਧ ਲੋਕ ਜ਼ਖਮੀ ਹਨ। ਅਧਿਕਾਰੀਆਂ […]
Breaking News  ਕੁੱਲ ਜਹਾਨ  ਖਾਸ ਖਬਰ