ਸਾਡੇ ਨਾਲ ਸ਼ਾਮਲ

Follow us

16.2 C
Chandigarh
Monday, February 9, 2026
More
    Home Breaking News ਸਰਕਾਰ ਬਦਲਦੇ ਹ...

    ਸਰਕਾਰ ਬਦਲਦੇ ਹੀ ਏਜੀ ਪਟਵਾਲੀਆ ਨੇ ਦਿੱਤਾ ਅਸਤੀਫਾ

    AG Patwalia Patwalia

    ਏਜੀ ਪਟਵਾਲੀਆ ਨੇ ਦਿੱਤਾ ਅਸਤੀਫਾ

     (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਸਰਕਾਰ ਬਦਲਣ ਦੇ ਨਾਲ ਹੀ ਐਡਵੋਕੇਟ ਜਨਰਲ (ਏਜੀ) ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਵਾਂ ਏ.ਜੀ. ਪਟਵਾਲੀਆ ਨੇ ਪਿਛਲੇ ਸਾਲ 19 ਨਵੰਬਰ ਨੂੰ ਅਹੁਦਾ ਸੰਭਾਲਿਆ ਸੀ। ਉਹ ਕਰੀਬ 4 ਮਹੀਨੇ ਹੀ ਇਸ ਕੁਰਸੀ ਨੂੰ ਸੰਭਾਲ ਸਕੇ ਸਨ।

    ਜਿਕਰਯੋਗ ਹੈ ਇਸ ਤੋਂ ਪਹਿਲਾਂ ਏਪੀਐਸ ਦਿਓਲ ਦੀ ਏਜੀ ਵਜੋਂ ਨਿਯੁਕਤੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨਾਰਾਜ਼ ਹੋ ਗਏ ਸਨ। ਉਨ੍ਹਾਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਪੰਜਾਬ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਮੁੱਖ ਮੰਤਰੀ ਚੰਨੀ ਨੂੰ ਝੁਕਣਾ ਪਿਆ ਤੇ ਆਪਣੇ ਫਸ ਕੇ ਆਪਣਾ ਫੈਸਲਾ ਵਾਪਸ ਲੈਣਾ ਪਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here