ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਕਾਰਵਾਈ: ਯੂਪੀ,...

    ਕਾਰਵਾਈ: ਯੂਪੀ, ਐਮਪੀ ਤੋਂ ਬਾਅਦ ਜਹਾਂਗੀਰਪੁਰੀ ਵਿੱਚ ਚੱਲਿਆ ਬੁਲਡੋਜ਼ਰ

    Jahangirpuri Violence Sachkahoon

    ਕਾਰਵਾਈ: ਯੂਪੀ, ਐਮਪੀ ਤੋਂ ਬਾਅਦ ਜਹਾਂਗੀਰਪੁਰੀ ਵਿੱਚ ਚੱਲਿਆ ਬੁਲਡੋਜ਼ਰ

    ਸੜਕ ਦੇ ਕਿਨਾਰੇ ਪਿਆ ਸਾਮਾਨ ਹਟਾਇਆ ਗਿਆ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹਨੂੰਮਾਨ ਜੈਅੰਤੀ ‘ਤੇ ਜਹਾਂਗੀਰਪੁਰੀ ਵਿੱਚ ਹਿੰਸਾ ਹੋਈ ਸੀ, ਜਿਸ ਵਿੱਚ ਕਈ ਪੁਲਸ ਕਰਮਚਾਰੀ ਅਤੇ ਆਮ ਲੋਕ ਜ਼ਖਮੀ ਹੋ ਗਏ। ਹੁਣ ਪ੍ਰਸ਼ਾਸਨ ਨੇ ਹਿੰਸਾ ਦੇ ਦੋਸ਼ੀਆਂ ‘ਤੇ ਨਾਜਾਇਜ਼ ਉਸਾਰੀਆਂ ‘ਤੇ ਬੁਲਡੋਜ਼ਰ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਸਵੇਰੇ ਜਹਾਂਗੀਰਪੁਰੀ ਵਿੱਚ 7 ਬੁਲਡੋਜ਼ਰ ਪਹੁੰਚੇ, ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ 1500 ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਇਸ ਕਾਰਵਾਈ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸਮੇਤ 100 ਮੁਲਾਜ਼ਮ ਵੀ ਸ਼ਾਮਲ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here