ਏਜੰਸੀਆਂ ਦੇ ਅਧਿਕਾਰੀ ਗੈਰ-ਕਾਨੂੰਨੀ ਕੰਮ ਨਾ ਕਰਨ : ਕਾਂਗਰਸ

Agencies, Illegal, Activities, Congress

ਸੰਭਲ ਜਾਣ ਅਧਿਕਾਰੀ, ਹਵਾ ਬਦਲ ਰਹੀ ਹੈ

ਨਵੀਂ ਦਿੱਲੀ | ਕਾਂਗਰਸ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਦੀ ਪ੍ਰਧਾਨ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਪਲੈਕਸਾਂ ‘ਚ ਇਨਫੋਰਸਮੈਂਟ ਡਾਇਰੈਕਟਰੋਰੇਟ ਦੇ ਛਾਪਿਆਂ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆ ਈਡੀ, ਸੀਬੀਆਈ, ਸੀਵੀਸੀ ਆਦਿ ਏਜੰਸੀਆਂ ਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਅੱਜ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਕੋਈ ਗੈਰ ਕਾਨੂੰਨੀ ਕੰਮ ਨਾ ਕਰਨ ਹਵਾ ਬਦਲ ਰਹੀ ਹੈ ਤੇ ਉਨ੍ਹਾਂ ਨੂੰ ਬਚਾਉਣ ਸ੍ਰੀ ਨਰਿੰਦਰ ਮੋਦੀ ਨਹੀਂ ਆਉਣਗੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।