Agitation

ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਸਬੰਧੀ ਦੇਸ਼ ਭਰ ‘ਚ ਅੰਦੋਲਨ : Mohan Bhagwat

ਮਹਾਰਾਸ਼ਟਰ ‘ਚ ਇਸ ਨਾਲ ਜੁੜੇ ਬਹੁਤ ਸਾਰੇ ਕਾਨੂੰਨ ਹਨ :  Nawab malik ਮੁਰਾਦਾਬਾਦ। ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ (Mohan Bhagwat) ਨੇ ਵੀਰਵਾਰ ਸ਼ਾਮ ਨੂੰ ਮੁਰਾਦਾਬਾਦ ‘ਚ ਕਿਹਾ ਕਿ ਸੰਘ ਦਾ ਅਗਲਾ ਏਜੰਡਾ ਅਬਾਦੀ ਕੰਟਰੋਲ ਐਕਟ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰਨਾ ਹੈ। ਅਸੀਂ ਹਮੇਸ਼ਾਂ ਤੋਂ ਦੋ ਬੱਚਿਆਂ ਦੇ ਸਮਰਥਨ ‘ਚ […]
ਦੇਸ਼  Breaking News  ਦਿੱਲੀ 

ਲਹਿਰਾ ਬੇਗਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਕਿਸਾਨਾਂ ਦੀ ਹੋਈ ਜਿੱਤ

ਕਿਸਾਨ ਨੂੰ ਜ਼ਮੀਨ ਦਾ ਕਬਜ਼ਾ ਦਵਾਇਆ ਗੁਰਜੀਤ/ਭੁੱਚੋ ਮੰਡੀ। ਲਹਿਰਾ ਬੇਗਾ ਰੋਡ ਭੁੱਚੋ ਮੰਡੀ ਵਿਖੇ ਲਹਿਰਾ ਖਾਨਾ ਦੇ ਕਿਸਾਨ ਦੀ ਜ਼ਮੀਨ ਤੇ ਸ਼ੈਲਰ ਮਾਲਕ ਵੱਲੋਂ ਕੀਤੇ ਨਜਾਇਜ਼ ਕਬਜ਼ੇ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਇਆ ਪੱਕਾ ਮੋਰਚਾ ਅੱਜ ਉਸ ਸਮੇਂ ਜਿੱਤ ਦੇ ਰੂਪ ਵਿੱਚ ਬਦਲ ਗਿਆ ਜਦ ਨਾਇਬ ਤਹਿਸੀਲਦਾਰ ਨਥਾਣਾ ਨੇ ਮੌਕੇ ‘ਤੇ ਪਹੁੰਚ ਕੇ ਪਟਵਾਰੀ ਅਤੇ […]
Uncategorized 

ਬਿਜਲੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸੰਗਰੂਰ | ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਵਿੱਢੇ ਗਏ ਬਿਜਲੀ ਅੰਦੋਲਨ ਨੂੰ ਸੂਬੇ ਦੇ ਘਰ-ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਅੱਜ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਗਰੂਰ ਵਿਖੇ ਹੋਈ। ਇਸ ਮੀਟਿੰਗ ਵਿੱਚ ਬਿਜਲੀ ਅੰਦੋਲਨ ਨੂੰ ਹੋਰ ਤੇਜ਼ ਕਰ ਕੇ ਪੰਜਾਬ ਦੇ ਆਮ ਲੋਕਾਂ ਤੱਕ ਇਸ ਨੂੰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੌਕੇ […]
ਪੰਜਾਬ 

ਸਰਕਾਰਾਂ ਨੂੰ ਪਰਖੇਗਾ ਗੁੱਜਰ ਅੰਦੋਲਨ

ਰਾਜਸਥਾਨ ‘ਚ ਰਾਖਵਾਂਕਰਨ ਲਈ ਗੁੱਜਰ ਭਾਈਚਾਰੇ ਦਾ ਅੰਦੋਲਨ ਇੱਕ ਵਾਰ ਫਿਰ ਕੇਂਦਰ ਤੇ ਸੂਬਾ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ ਗੁੱਜਰ ਨੌਕਰੀਆਂ ‘ਚ 5 ਫੀਸਦੀ ਰਾਖਵਾਂਕਰਨ ਦੀ ਮੰਗ ਕਰ ਰਹੇ ਹਨ ਆਪਣੇ ਪਿਛਲੇ ਹਿੰਸਕ ਅੰਦੋਲਨ ਲਈ ਜਾਣੇ ਜਾਂਦੇ ਗੁੱਜਰਾਂ ਬਾਰੇ ਇਸ ਵਾਰ ਵੀ ਇਹੀ ਅੰਦਾਜ਼ਾ ਸੀ ਕਿ ਉਹ ਸੜਕਾਂ ਜਾਮ ਕਰਕੇ ਕਾਨੂੰਨ ਪ੍ਰਬੰਧ ਚੌਪਟ ਕਰ […]
ਸੰਪਾਦਕੀ  ਵਿਚਾਰ 

ਰਾਜ ਸਭਾ ‘ਚ ਹੰਗਾਮੇ ਕਾਰਨ ਨਾ ਬੋਲ ਸਕੇ ਸਚਿਨ, ਕਾਰਵਾਈ ਮੁਲਤਵੀ

ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਰਾਜ ਸਭਾ ਮੈਂਬਰ ਸਚਿਨ ਤੇਂਦੁਲਕਰ ਪਹਿਲੀ ਵਾਰ ਰਾਜ ਸਭਾ ਵਿੱਚ ਬੋਲਣ ਵਾਲੇ ਸਨ, ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਅਤੇ ‘ਰਾਈਟ ਟੂ ਪਲੇ’ ਭਾਵ ‘ਖੇਡਣ ਦੇ ਅਧਿਕਾਰ’ ‘ਤੇ ਸਚਿਨ ਤੇਂਦੁਲਕਰ ਦੇ ਵਿਚਾਰ ਜਾਣਨ ਤੋਂ ਦੇਸ਼ ਵਾਂਝਾ ਰਹਿ ਗਿਆ। ਜੇਕਰ ਤੇਂਦੁਲਕਰ […]
ਦੇਸ਼  Breaking News 

ਕੈਲੀਫੋਰਨੀਆ ‘ਚ ਰਾਸ਼ਟਰਪਤੀ ਟਰੰਪ ਖਿਲਾਫ਼ ਪ੍ਰਦਰਸ਼ਨ

ਮੁਕੱਦਮਾ ਚਲਾਉਣ ਦੀ ਮੰਗ ਏਜੰਸੀ, ਲਾੱਸ ਏਂਜਲਸ:ਲਾੱਸ ਏਂਜਲਸ ਸ਼ਹਿਰ ‘ਚ ਪ੍ਰਦਰਸ਼ਨਕਾਰੀਆਂ ਹੱਥੋਂ ਤਖਤੀਆਂ ਫੜੀ ਅਤੇ ਡੋਨਾਲਡ ਟਰੰਪ ਵਿਰੋਧੀ ਨਾਅਰੇ ਲਾਉਂਦਿਆਂ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਦ ਲਈ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਰਾਸ਼ਟਰਪਤੀ ਨੂੰ ਦੱਸਿਆ ਬੇਈਮਾਨ ਲਾੱਸ ਐਂਜਲਸ ‘ਚ ਐਤਵਾਰ ਨੂੰ ਹੋਏ ਪ੍ਰਦਰਸ਼ਨ ਦੀ ਤਰ੍ਹਾਂ ਹੀ ਪੂਰੀ ਕੈਲੀਫੋਰਨੀਆ ਅਤੇ ਪੂਰੇ ਦੇਸ਼ […]
ਕੁੱਲ ਜਹਾਨ 

ਨੀਲੇ ਕਾਰਡਾਂ ਵਾਲੇ ਸਰਕਾਰ ਖਿਲਾਫ਼ ਹੋਏ ਲਾਲ ਪੀਲੇ

ਪਿੰਡ ਵਾਸੀਆਂ ਨੇ ਨੀਲੇ ਕਾਰਡ ਵਿਖਾਕੇ ਕੀਤਾ ਰੋਸ਼ ਪ੍ਰਦਰਸ਼ਨ ਗੁਰਜੀਵਨ ਸਿੱਧੂ, ਨਥਾਣਾ: ਕਾਂਗਰਸ ਪਾਰਟੀ ਦੀ ਨਵੀਂ ਬਣੀ ਸਰਕਾਰ ਤੋਂ ਲੋਕ ਖਫਾ ਹੋਣੇ ਸ਼ੁਰੂ ਹੋ ਗਏ ਹਨ, ਇਸ ਦੀ ਤਾਜ਼ਾ ਮਿਸ਼ਾਲ ਉਸ ਸਮੇਂ ਮਿਲੀ ਜਦ ਨਗਰ ਨਥਾਣਾ ਦੇ ਨੀਲੇ ਕਾਰਡ ਧਾਰਕਾਂ ਨੇ ਇੱਕਠੇ ਹੋ ਕੇ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਿਰ ਕੀਤਾ। ਕ੍ਰਿਪਾਲ ਸਿੰਘ ਕੌਸ਼ਲਰ,ਜਗਸੀਰ ਸਿੰਘ ਸੀਰਾ,ਹਾਕਮ […]
ਦੇਸ਼  ਪੰਜਾਬ 

ਅਧਿਆਪਕਾਂ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਪੁਲਿਸ ਰੋਕਾਂ ਮੌਕੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਗੁਰਦਾਸਪੁਰ। ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਸਰਕਾਰੀ ਸਿੱਖਿਆ ਨੂੰ ਬਚਾਉਣ ਦੇ ਉਦੇਸ਼ ਅਤੇ ਅਧਿਆਪਕ ਵਿਰੋਧੀ ਫ਼ੈਸਲੇ ਲਏ ਜਾਣ ਖ਼ਿਲਾਫ਼ ਅੱਜ ਦੀਨਾਨਗਰ ਵਿਖੇ ਸਿੱਖਿਆ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਸ਼ਹਿਰ ਅੰਦਰ ਵੱਡਾ ਇਕੱਠ ਕੀਤਾ ਅਤੇ […]
ਦੇਸ਼  ਪੰਜਾਬ  Breaking News