Agniveer Salary Hike

Agniveer Scheme Update: ਅਗਨੀਵੀਰਾਂ ਲਈ ਵੱਡੀ ਖਬਰ, ਸੀਡੀਐਸ ਨੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

ਭਾਰਤੀ ਹਥਿਆਰਬੰਦ ਸੈਨਾਵਾਂ ’ਚ ਸੇਵਾ ਨਿਭਾ ਰਹੇ ਨੌਜਵਾਨ ਅਗਨੀਵੀਰਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਸੀਨੀਅਰ ਸਰਕਾਰੀ ਅਧਿਕਾਰੀਆਂ ਅਨੁਸਾਰ, ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਐਨਐਸ ਰਾਜਾ ਸੁਬਰਾਮਣੀ ਨੇ ਅਗਨੀਵੀਰਾਂ ਦੇ ਸੇਵਾ ਕਾਲ ’ਚ ਦੋ ਸਾਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਸਿੱਖਿਆ / ਰੁਜਗਾਰ  ਦੇਸ਼  ਖਾਸ ਖਬਰ