Agniveer
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Agniveer : ਅਗਨੀਵੀਰ ਨੇ ਆਗਰਾ ਦੇ ਹਵਾਈ ਸੈਨਾ ਸਟੇਸ਼ਨ ’ਤੇ ਚੁੱਕਿਆ ਖੌਫ਼ਨਾਕ ਕਦਮ
Published On
By Sach Kahoon Punjabi Desk
ਨਵੀਂ ਦਿੱਲੀ। Agniveer : ਭਾਰਤੀ ਹਵਾਈ ਸੈਨਾ ਦੇ ਅਗਨੀਵੀਰ ਸ਼੍ਰੀਕਾਂਤ ਕੁਮਾਰ ਚੌਧਰੀ ਵੱਲੋਂ ਮੰਗਲਵਾਰ ਰਾਤ ਨੂੰ ਆਗਰਾ ਦੇ ਹਵਾਈ ਸੈਨਾ ਸਟੇਸ਼ਨ ’ਤੇ ਸੰਤਰੀ ਡਿਊਟੀ ਦੌਰਾਨ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੋਰਡ ਆਫ਼ ਇਨਕੁਆਇਰੀ ਇਸ ਮੌਤ ਦੀ ਜਾਂਚ ਕਰ ਰਹੀ ਹੈ। ਸ਼੍ਰੀਕਾਂਤ ਦਾ ਅੰਤਿਮ ਸੰਸਕਾਰ ਗਾਰਡ ਆਫ਼ ਆਨਰ ਨਾਲ ਕੀਤਾ ਗਿਆ। ਜਾਣਕਾਰੀ ਅਨੁਸਾਰ […]
ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
Published On
By Sach Kahoon Punjabi Desk
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer) (ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ […]
Agniveer: ਸਾਬਕਾ ਅਗਨੀਵੀਰਾਂ ਲਈ ਆਈ ਵੱਡੀ ਅਪਡੇਟ, ਰਾਖਵਾਂਕਰਨ ਦਾ ਐਲਾਨ
Published On
By Sach Kahoon Punjabi Desk
ਸੀਆਈਐੱਸਐੱਫ-ਬੀਐੱਸਐੱਫ ਵਿੱਚ ਸਾਬਕਾ ਅਗਨੀਵੀਰਾਂ ਲਈ 10% ਕਾਂਸਟੇਬਲ ਅਸਾਮੀਆਂ ਰਾਖਵੀਆਂ | Agniveer ਨਵੀਂ ਦਿੱਲੀ (ਏਜੰਸੀ)। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਅਗਨੀਵੀਰ ਦੀ ਭਰਤੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਡਾ ਕਦਮ ਚੁੱਕਿਆ ਹੈ। ਸੀਆਈਅੱੈਸਅੱੈਫ ਨੇ ਇਸ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਸੀਆਈਐੱਸਐੱਫ ਦੀ ਡੀਜੀ ਨੀਨਾ ਸਿੰਘ ਨੇ ਕਿਹਾ ਹੈ ਕਿ ਹੁਣ ਕਾਂਸਟੇਬਲ ਦੀ ਭਰਤੀ ਵਿੱਚ 10 […]
ਅਗਨੀਵੀਰ ਹਵਾਈ ਫੌਜ ਦੀ ਭਰਤੀ ਸ਼ੁਰੂ, ਛੇਤੀ ਕਰੋ ਅਪਲਾਈ
Published On
By Sach Kahoon Punjabi Desk
ਨੌਜਵਾਨ 8 ਜੁਲਾਈ ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਨੇ ਅਪਲਾਈ (ਸੱਚ ਕਹੂੰ ਨਿਊਜ) ਪਟਿਆਲਾ। Agniveer ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਡੀਅਨ ਏਅਰ ਫੋਰਸ ਵਿਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ) ਨੂੰ ਜਾਣਕਾਰੀ ਦਿੱਤੀ ਗਈ। ਇਹ ਵੀ ਪੜ੍ਹੋ: 2.70 ਲੱਖ ਦੀ ਰਿਸ਼ਵਤ ਲੈਣ ਦੇ […]
ਰਾਹੁਲ ਗਾਂਧੀ ਨੇ ਅਗਨੀਵੀਰ ਸ਼ਹੀਦ ਅਜੇ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Published On
By Sach Kahoon Punjabi Desk
ਇੰਡੀਆ ਗਠਜੋੜ ਦੀ ਸਰਕਾਰ ਬਣਦਿਆਂ ਹੀ ਅਗਨੀਵੀਰ ਯੋਜਨਾ ਖ਼ਤਮ ਕਰ ਦੇਵਾਂਗੇ – ਰਾਹੁਲ ਗਾਂਧੀ (ਗੁਰਤੇਜ ਜੋਸੀ) ਮਾਲੇਰਕੋਟਲਾ। ਸੱਤਾ ਵਿੱਚ ਆਉਂਦਿਆਂ ਹੀ ਅਗਨੀ ਵੀਰ ਭਰਤੀ ਸਕੀਮ ਉਹਨੂੰ ਬੰਦ ਕਰਕੇ ਫੌਜ ਵਿੱਚ ਸਿੱਧੀ ਭਰਤੀ ਕੀਤੀ ਜਾਵੇਗੀ, ਦੇਸ਼ ਦੇ ਅੰਦਰ ਭਾਰਤੀ ਫੌਜ ਵਿੱਚ ਹੋਇਆ ਹਰ ਸ਼ਹੀਦ ਬਰਾਬਰ ਹੋਵੇਗਾ ਭਾਵੇਂ ਉਸ ਦੀ ਭਰਤੀ ਅਗਨੀ ਵੀਰ ਦੇ ਤੌਰ ’ਤੇ ਹੀ […]
ਪਿੰਡ ਮਹਿਤਾ ਦਾ ਅਗਨੀਵੀਰ ਜੰਮੂ ਕਸ਼ਮੀਰ ’ਚ ਸ਼ਹੀਦ
Published On
By Sach Kahoon Punjabi Desk
ਸ਼ਹੀਦ ਦਾ ਪਿਤਾ ਨੈਬ ਸਿੰਘ ਵੀ ਦੇ ਚੁੱਕਿਆ ਹੈ ਫੌਜ ’ਚ ਆਪਣੀਆਂ ਸੇਵਾਵਾਂ (ਰਮਨੀਕ ਬੱਤਾ) ਭਦੌੜ। ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤਪਾ ਤੋਂ ਥੋੜ੍ਹੀ ਦੂਰ ਪਿੰਡ ਮਹਿਤਾ ਦੇ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਦੇ ਜੰਮੂ-ਕਸ਼ਮੀਰ ’ਚ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਸੁਖਵਿੰਦਰ ਸਿੰਘ ਇੱਕ ਸਾਲ 11 ਮਹੀਨੇ ਪਹਿਲਾਂ […]
ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਦਿੱਤਾ ਇੱਕ ਕਰੋੜ ਰੁਪਏ ਦਾ ਚੈੱਕ
Published On
By Sach Kahoon Punjabi Desk
ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ’ਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਂਅ ਵੀ ਸ਼ਹੀਦ ਦੇ ਨਾਂਅ ’ਤੇ ਰੱਖਿਆ ਜਾਵੇਗਾ ਰਾਮਗੜ੍ਹ ਸਰਦਾਰਾਂ (ਲੁਧਿਆਣਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ (Agniveer) ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ […]
ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ
Published On
By Sach Kahoon Punjabi Desk
ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਭਾਰਤੀ ਫੌਜ ਵਿੱਚ ਅਗਨੀਵੀਰ (Agniveer) ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ 16 ਨਵੰਬਰ 2022 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਣੀ ਹੈ, ਜਿਸ ਵਿੱਚ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਪ੍ਰਾਰਥੀ ਹਿੱਸਾ ਲੈ ਸਕਣਗੇ।ਇਸ ਲਈ ਅਪਲਾਈ ਕਰਨ […]