Agri News

Punjab News: ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।
ਪੰਜਾਬ