Agricultural

Farmers News: ਕਪਾਹ ਕਿਸਾਨਾਂ ਲਈ ਖੁਸ਼ਖਬਰੀ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵੱਡਾ ਐਲਾਨ, ਜਾਣੋ

ਕੈਬਨਿਟ ਨੇ ਸੀਸੀਆਈ ਨੂੰ 1,718.56 ਕਰੋੜ ਰੁਪਏ ਦੇ MSP ਫੰਡ ਨੂੰ ਦਿੱਤੀ ਮਨਜ਼ੂਰੀ Farmers News: ਨਵੀਂ ਦਿੱਲੀ, (ਆਈਏਐਨਐਸ)। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਬੁੱਧਵਾਰ ਨੂੰ ਕਪਾਹ ਸੀਜ਼ਨ 2023-24 ਲਈ ਭਾਰਤੀ ਕਪਾਹ ਨਿਗਮ (CCI) ਨੂੰ 1,718.56 ਕਰੋੜ ਰੁਪਏ ਦੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

Farmers Protest: ਕਿਸਾਨੀ ਮਸਲਿਆਂ ਨੂੰ ਲੈ ਕੇ 22 ਜਨਵਰੀ ਨੂੰ ਐਸਐਸਪੀ ਦਫ਼ਤਰ ਘੇਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ

Farmers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਅਗਵਾਈ ਵਿੱਚ ਗੁਰਦੁਆਰਾ ਬਾਉਲੀ ਸਾਹਿਬ ਸਾਦਿਕ ਵਿਖੇ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਬੋਹੜ ਸਿੰਘ ਰੁਪੱਈਆਂ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਸਰਕਾਰਾਂ ਦੀ ਬੇਰੁਖੀ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਵੀ ਕਿਸਾਨੀ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਖੇਤੀਬਾੜੀ ਵਿਕਾਸ ਅਫ਼ਸਰ ਨੇ ਮੰਡੀਆਂ ’ਚ ਆੜਤੀਆਂ ਦੇ ਕੰਡੇ, ਵੱਟੇ ਤੇ ਤੋਲ ਚੈੱਕ ਕੀਤੇ

(ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਮੁੱਖ ਮੰਡੀ ,ਘੁਬਾਇਆ ਮੰਡੀ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਰੀਤਿਕਾ ਵੱਲੋਂ ਆੜਤੀਆਂ ਦੇ ਕੰਡੇ, ਵੱਟੇ ਅਤੇ ਤੋਲ ਚੈੱਕ ਕੀਤੇ ਗਏ ਅਤੇ ਉਸ ਮੌਕੇ ’ਤੇ ਮੌਜੂਦ ਆੜਤੀਆਂ ਅਤੇ ਜਿੰਮੀਦਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਇਹ ਵੀ ਪੜ੍ਹੋ : ਆਖਰ ਤੱਕ ਸਾਹ ਰੋਕ ਦੇਣ ਵਾਲੇ ਮੁਕਾਬਲੇ ’ਚ ਅਸਟਰੇਲੀਆ 5 ਦੌੜਾਂ ਨਾਲ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ (MS Swaminathan) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।  ਸੀਐਮ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਉੱਘੇ ਖੇਤੀਬਾੜੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਖੇਤੀਬਾੜੀ ਵਿਗਿਆਨ ਦੇ ਖੇਤਰ ‘ਚ ਅੱਜ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਖੇਤੀ ਮੇਲਿਆਂ ਦਾ ਅਸਲ ਮਕਸਦ

ਦੇਸ਼ ਦੇ ਵੱਖ-ਵੱਖ ਰਾਜਾਂ ’ਚ ਖੇਤੀ ਮੇਲੇ ਕਰਵਾਏ ਜਾ ਰਹੇ ਹਨ ਸਰਕਾਰਾਂ ਪ੍ਰਗਤੀਸ਼ੀਲ ਕਿਸਾਨਾਂ ਨੂੰ ਸਨਮਾਨਿਤ ਕਰ ਰਹੀਆਂ ਹਨ ਪਰ ਅਜੇ ਕਿਸਾਨਾਂ ਦੀ ਸੋਚ ਬਦਲਣ ਵਾਲੇ ਕਿਸਾਨ ਮੇਲੇ ਨਜ਼ਰ ਨਹੀਂ ਆ ਰਹੇ ਮੇਲੇ ’ਚ ਪੁੱਜੇ ਬਹੁਤੇ ਕਿਸਾਨਾਂ ਦੀ ਦਿਲਚਸਪੀ ਸਿਰਫ ਤੇ ਸਿਰਫ਼ ਝਾੜ ਵਧਾਉਣ ਵਾਲੇ ਬੀਜਾਂ ’ਤੇ ਹੁੰਦੀ ਹੈ ਮਹਿੰਗੀ ਮਸ਼ੀਨਰੀ ਦੇ ਸਟਾਲ ਵੀ ਲੱਗਦੇ […]
ਦੇਸ਼  Breaking News  ਖਾਸ ਖਬਰ  ਵਿਚਾਰ  ਸੰਪਾਦਕੀ 

ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ

ਖੇਤੀਬਾੜੀ ਅਫ਼ਸਰ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾ ਸਕੇਗੀ (Reaper Machine) (ਸੱਚ ਕਹੂੰ ਨਿਊਜ਼) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 30 ਅਤੇ 34 ਅਧੀਨ ਪ੍ਰਾਪਤ ਹੋਏ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪਟਿਆਲਾ  ਪੰਜਾਬ 

ਪੀਐਮ ਮੋਦੀ ਨੇ ਦਿੱਤਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ, ਜਾਣੋ ਪੂਰੀ ਜਾਣਕਾਰੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਪੀਐਮ ਮੋਦੀ ਨੇ ਗੰਨਾ ਕਿਸਾਨਾਂ ਨੂੰ ਬੁੱਧਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਗੰਨੇ ਦਾ ਸਮਰੱਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਗੰਨੇ ’ਤੇ ਐਫਆਰਪੀ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਹੁਣ ਸਿੱਧੀ ਬਿਜਾਈ ਲਈ ਕਿਸਾਨ 10 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

ਝੋਨਾਂ/ਬਾਸਮਤੀ ਦੀ ਸਿੱਧੀ ਬਿਜਾਈ ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 10 ਜੁਲਾਈ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ’ਤੇ ਲਾਗੂ ਕਰਨ ਲਈ ਅਹਿਮ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਛੇਤੀ ਕਰੋ ਇਹ ਕੰਮ

ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ (ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 14ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਕੇਂਦਰ ਸਰਕਾਰ ਨੇ ਇਨ੍ਹਾਂ ਫਸਲਾਂ ‘ਤੇ MSP ਵਧਾਉਣ ਦਾ ਕੀਤਾ ਐਲਾਨ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੀਐਮ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। (MSP For kharif Crops) ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ। ਝੋਨੇ ‘ਤੇ ਘੱਟੋ-ਘੱਟ ਸਮਰਥਨ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

Weather News : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਔਰੇਂਜ ਅਲਰਟ

ਚੰਡੀਗੜ੍ਹ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ (Weather News) ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇ ਵੀ ਪੈਣਗੇ। ਸੂਬਿਆਂ ਦੇ ਬਾਕੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ

ਚੰਡੀਗੜ੍ਹ। ਸੂਬੇ ਵਿੱਚ ਪੈ ਰਹੇ ਬੇਮੌਸਮੇ ਮੀਂਹ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜੇਮਾਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਆਏ ਭਿਆਨਕ ਝੱਖੜ ਨੇ ਫਸਲਾਂ ਦੇ ਨਾਲ-ਨਾਲ ਡੰਗਰਾਂ ਤੇ ਮਕਾਨਾਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ। ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ […]
Breaking News  ਖਾਸ ਖਬਰ  Featured  ਪੰਜਾਬ