Agriculture Department

DAP Fertilizer: ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਕੀਤੀ ਚੈਕਿੰਗ

ਡੀਏਪੀ ਖਾਦ ਦੀ ਜਮ੍ਹਾਖੋਰੀ ਕਰਨ ਵਾਲੇ ਤੇ ਕੀਮਤ ਵੱਧ ਵਸੂਲਣ ਵਾਲੇ ਖਾਦ ਵਿਕਰੇਤਾਵਾਂ ’ਤੇ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ DAP Fertilizer: (ਤਰੁਣ ਕੁਮਾਰ ਸ਼ਰਮਾ) ਨਾਭਾ। ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

DAP Fertilizer: ਖਾਦਾਂ ਦੀ ਜ਼ਰੂਰਤ ਤੇ ਸਮੱਸਿਆਵਾਂ

DAP Fertilizer: ਕਣਕ ਦੀ ਬਿਜਾਈ ਲਈ ਡੀਏਪੀ ਦੀ ਘਾਟ ਦਾ ਮਸਲਾ ਚਰਚਾ ’ਚ ਹੈ ਸੂਬਾ ਸਰਕਾਰਾਂ ਖਾਦ ਲਈ ਕੇਂਦਰ ਤੱਕ ਪਹੁੰਚ ਕਰ ਰਹੀਆਂ ਹਨ ਭਾਵੇਂ ਕਿਸਾਨ ਖੇਤੀ ਵਿਭਾਗ ਦੀਆਂ ਸਿਫਾਰਸਾਂ ਅਨੁਸਾਰ ਖਾਂਦਾ ਦੀ ਵਰਤੋਂ ਕਰਦੇ ਹਨ ਪਰ ਇਸ ਮਸਲੇ ਦਾ ਦੂਜਾ ਪਹਿਲੂ ਵੀ ਚਿੰਤਾਜਨਕ ਹੈ ਕਿ ਅੱਜ ਖੇਤੀ ਖਾਦਾਂ ’ਤੇ ਇੰਨੀ ਜ਼ਿਆਦਾ ਨਿਰਭਰ ਹੋ ਗਈ […]
Breaking News  ਸੰਪਾਦਕੀ  ਖੇਤੀਬਾੜੀ  ਖਾਸ ਖਬਰ 

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਲਾਇਸੰਸ ਰੱਦ

ਸਬੰਧਤ ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ | Agriculture News (ਸੁਖਜੀਤ ਮਾਨ) ਮਾਨਸਾ। ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਂਪਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਖੇਤੀਬਾੜੀ ਵਿਭਾਗ ਦਾ ਕਿਸਾਨਾਂ ਲਈ ਉਪਰਾਲਾ, 1500 ਪ੍ਰਤੀ ਏਕੜ ਲੈਣ ਲਈ ਕਰੋ ਇਹ ਕੰਮ

15 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ : ਡਿਪਟੀ ਕਮਿਸ਼ਨਰ | Agriculture Department ਫਾਜ਼ਿਲਕਾ (ਰਜਨੀਸ਼ ਰਵੀ) Agriculture Department : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ

ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ | Agriculture Department ਫਾਜ਼ਿਲਕਾ (ਰਜਨੀਸ਼ ਰਵੀ) ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਦੀ ਅਪੀਲ ਕਰਦਿਆ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ (Agriculture Department) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ […]
ਪੰਜਾਬ  ਖੇਤੀਬਾੜੀ 

ਨਰਮੇ ਦੀ ਕਾਸਤ ਨੂੰ ਉਤਾਸਹਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ

ਫਾਜਿ਼ਲਕਾ (ਰਜਨੀਸ਼ ਰਵੀ)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Agriculture Department) ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਵਿਭਾਗ ਵੱਲੋਂ ਖੂਈਆਂ ਸਰਵਰ ਬਲਾਕ ਵਿਚ ਕਿਸਾਨਾਂ ਨੂੰ ਨਰਮੇ ਦੀ ਕਾਸਤ ਪ੍ਰਤੀ ਉਤਸਾਹਿਤ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ। Agriculture Department ਇਸ ਵੈਨ ਨੂੰ ਅਬੋਹਰ […]
ਪੰਜਾਬ  ਖੇਤੀਬਾੜੀ 

ਖੇਤੀਬਾੜੀ ਵਿਭਾਗ ਦੇ ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਦੀ ਸਾਂਭ ਸਬੰਧੀ ਤਜਰਬੇ ਸਾਂਝੇ ਕੀਤੇ

ਖੇਤੀਬਾੜੀ ਵਿਭਾਗ ਦੇ ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਦੀ ਸਾਂਭ ਸਬੰਧੀ ਤਜਰਬੇ ਸਾਂਝੇ ਕੀਤੇ (ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਦੀਆਂ ਹਦਾਇਤਾਂ ਹੇਠ ਪਿੰਡ […]
ਦੇਸ਼  ਪੰਜਾਬ  Breaking News  ਖੇਤੀਬਾੜੀ 

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੀ.ਏ.ਯੂ ਅਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਲਿਆ ਅਹਿਦ

ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸੁਹਿਰਦ ਹੋਣਾ ਸਮੇਂ ਦੀ ਲੋੜ : ਡਾ. ਹਰਿੰਦਰ ਸਿੰਘ (ਸੱਚ ਕਹੂੰ ਨਿਊਜ) ਪਟਿਆਲਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੱਖ-ਵੱਖ ਖੇਤਰਾਂ ਵਿੱਚ ਯੋਗਤਾ ਪ੍ਰਾਪਤ ਅਲੂਮਨੀ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਦੀ ਪਹਿਲੀ ਮੀਟਿੰਗ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿਖੇ ਹੋਈ, ਜਿਸ ਵਿੱਚ ਮੁੱਖ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਖੇਤੀਬਾੜੀ ਵਿਭਾਗ ਦੀਆਂ 37 ਟੀਮਾਂ ਅੱਜ 12 ਜੁਲਾਈ ਨੂੰ ਮਾਲਵਾ ਦੇ 6 ਜ਼ਿਲ੍ਹਿਆਂ ਦਾ ਕਰਨਗੀਆਂ ਦੌਰਾ

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ/ਖਾਦਾਂ/ਬੀਜਾਂ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਦਿੱਤੇ ਨਿਰਦੇਸ਼ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ (ਅਸ਼ਵਨੀ ਚਾਵਲਾ) ਚੰਡੀਗੜ੍ਹ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਪੰਜਾਬ ਕਿਸਾਨ ਵਿਕਾਸ ਚੈਂਬਰ ਦੀ ਜਾਇਦਾਦ ਦਾ ਕਬਜ਼ਾ ਲਏਗਾ Agriculture Department

ਕਿਸਾਨਾਂ ਦੀ ਭਲਾਈ ਨੂੰ ਯਕੀਨੀ ਨਹੀਂ ਬਣਾਇਆ ਪਾਇਆ ਪੰਜਾਬ ਕਿਸਾਨ ਵਿਕਾਸ ਚੈਂਬਰ ਚੰਡੀਗੜ(ਅਸ਼ਵਨੀ ਚਾਵਲਾ)। ਮੋਹਾਲੀ ਵਿੱਚ ਸਥਿਤ ਪੰਜਾਬ ਕਿਸਾਨ ਵਿਕਾਸ ਚੈਂਬਰ, ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਬਾਰੇ ਪੂਰੀ ਤਰਾਂ ਨਾਕਾਮ ਰਹਿ ਜਾਣ ‘ਤੇ ਮੰਤਰੀ ਮੰਡਲ ਨੇ ਇਸ ਦੀ ਦੋ ਏਕੜ ਜ਼ਮੀਨ ਅਤੇ ਦਫ਼ਤਰ ਦਾ ਕਬਜ਼ਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੱਥਾਂ […]
ਦੇਸ਼  ਪੰਜਾਬ