Agriculture Minister

ਕਿਸਾਨਾਂ ਲਈ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ਮੁਹੱਈਆ ਕਰਵਾਈਆਂ ਜਾਣਗੀਆਂ ਮਸ਼ੀਨਾਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਅਸ਼ਵਨੀ ਚਾਵਲਾ)। Agriculture Minister : ਸੂਬੇ ਵਿੱਚ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈ ਜਾਏਗੀ। ਇਸ ਲਈ ਪੰਜਾਬ ਸਰਕਾਰ ਵਲੋਂ ਸਾਰੀ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਗੁਲਾਬੀ ਸੁੰਡੀ ਦਾ ਕਹਿਰ : ਖੇਤੀਬਾੜੀ ਮੰਤਰੀ ਅੱਜ ਇਸ ਪਿੰਡ ’ਚ ਨਰਮੇ ਦੀ ਫਸਲ ਦਾ ਲੈਣਗੇ ਜਾਇਜਾ

ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Agriculture Minister) ਪਿੰਡ ਡੰਗਰਖੇੜਾ ਦੇ ਨਰਮੇ ਦੇ ਖੇਤ ਦਾ ਦੌਰਾ ਕਰਨਗੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਮਿਤੀ 2 ਜੁਲਾਈ ਦਿਨ ਐਤਵਾਰ ਨੂੰ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ

ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  Featured 

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ, ਕਰ’ਤੇ ਖੁਸ਼

ਅੰਮ੍ਰਿਤਸਰ (ਰਾਜਨ ਮਾਨ)। ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  Featured 

ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ […]
ਪੰਜਾਬ  Breaking News  ਖੇਤੀਬਾੜੀ  Featured 

ਉੱਤਰ-ਪੂਰਬੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਯਤਨ : ਖੇਤੀ ਮੰਤਰੀ

ਉੱਤਰ-ਪੂਰਬੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਯਤਨ (ਏਜੰਸੀ) ਨਵੀਂ ਦਿੱਲੀ। ਖੇਤੀ ਮੰਤਰੀ ਨਰਿੰਦਰ ਸਿੰਘ ਤੇਮਰ ਨੇ ਪੂਰਬ-ਉਤਰੀ ਸੂਬਿਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਖੇਤਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਉਪਾਅ ਕਰ ਰਹੀ ਹੈ। ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਖੁੱਲਾ ਹੈ, ਜੇਕਰ ਖੇਤੀ ਨਾਲ ਸਬੰਧਿਤ ਕਿਸੇ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ

ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ ਨਵੀਂ ਦਿੱਲ੍ਹੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਅੱਜ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਸ ਵੰਡ ਤਹਿਤ ਨਰਿੰਦਰ ਸਿੰਘ ਤੋਮਰ (Narendra) ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ ਹੈ। ਸ਼੍ਰੀ ਤੋਮਰ ਖੇਤੀਬਾੜੀ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦਾ ਕੰਮ ਵੀ ਵੇਖਣਗੇ। […]
ਦੇਸ਼  Breaking News