Agriculture
Children Stories
Breaking News
ਖੇਤੀਬਾੜੀ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Kotkapura News: ਝੱਖੜ ਕਾਰਨ ਦੋ ਰਾਈਸ ਮਿੱਲਾਂ ਦਾ ਭਾਰੀ ਨੁਕਸਾਨ, ਮਸ਼ੀਨਰੀ ਤੇ ਇਮਾਰਤਾਂ ਨੁਕਸਾਨੀਆਂ
Published On
By Ravinder Sharma
ਉੱਥੇ ਹੀ ਮਸ਼ੀਨਰੀ ਵੀ ਖਰਾਬ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਰਾਈਸ ਮਿੱਲਾਂ ਦਾ ਇੱਕ ਤੋਂ ਡੇਢ ਕਰੋੜ ਰੁਪਏ ਤੱਕ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਦਕਿ ਨੁਕਸਾਨ ਦਾ ਅਸਲ ਮੁਲਾਂਕਣ ਕੀਤਾ ਜਾ ਰਿਹਾ ਹੈ।
Patiala News: ਮੀਂਹ ਤੋਂ ਬਾਅਦ ਮੰਡੀ ’ਚ ਸੜਕਾਂ ’ਤੇ ਰੁੜ੍ਹਿਆ ਝੋਨਾ ਖੋਲ੍ਹ ਰਿਹਾ ਪ੍ਰਬੰਧਾਂ ਦੀ ਪੋਲ
Published On
By Ravinder Sharma
ਲੇਬਰ ਵੱਲੋਂ ਸੁਕਾਉਣ ਦੇ ਕੀਤੇ ਜਾ ਰਹੇ ਸਨ ਯਤਨ, ਸੀਵਰੇਜ਼ ਸਿਸਟਮ ਜਾਮ ਹੋਣ ਕਾਰਨ ਅਨਾਜ ਮੰਡੀ ’ਚ ਭਰਿਆ ਸੀ ਪਾਣੀ
Fazilka Grain Market: ਮੀਂਹ ਮਗਰੋਂ ਫਾਜ਼ਿਲਕਾ ਦੀ ਅਨਾਜ ਮੰਡੀ ’ਚ ਖ਼ਰੀਦ ਤੇ ਚੁਕਾਈ ਮੁੜ ਸੁਚਾਰੂ
Published On
By Khushdeep Singh
ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਫਾਜ਼ਿਲਕਾ ਦੀ ਅਨਾਜ ਮੰਡੀ ’ਚ ਪਾਣੀ ਭਰਨ ਤੇ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਹਾਲਾਤ ਸੁਧਰ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਬੋਰਡ ਵੱਲੋਂ ਮੰਡੀ ’ਚ ਸਫ਼ਾਈ, ਫ਼ਸਲ ਦੀ ਖ਼ਰੀਦ ਤੇ ਚੁਕਾਈ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
Lal Chand Kataruchak: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਠਿੰਡਾ ਅਨਾਜ ਮੰਡੀ ਦਾ ਕੀਤਾ ਦੌਰਾ
Published On
By Khushdeep Singh
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦਾ ਅਸਰ ਕਿਸਾਨਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ’ਤੇ ਪੈਂਦਾ ਹੈ।
Farmers Protest Punjab: ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਘੱਗਾ ਟੋਲ ਪਲਾਜ਼ੇ ਤੋਂ ਧਰਨਾ ਮੁਲਤਵੀਂ
Published On
By Satinder Mathur
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਰੋਡ ਕਿਸਾਨ ਸੰਘਰਸ਼ ਕਮੇਟੀ, ਜ਼ਿਲ੍ਹਾ ਪਟਿਆਲਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ’ਤੇ ਘੱਗਾ ਵਿਖੇ ਸਥਿਤ ਟੋਲ ਪਲਾਜ਼ੇ ’ਤੇ 8 ਅਕਤੂਬਰ ਨੂੰ ਆਵਾਜਾਈ ਮੁਫ਼ਤ ਕਰਵਾ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਪ੍ਰਸ਼ਾਸਨ ਅਤੇ ਐਨਐਚਏਆਈ ਦੇ ਅਧਿਕਾਰੀਆਂ ਵੱਲੋਂ ਮੰਗਾਂ ਪੂਰੀਆਂ ਕਰਨ
Wheat Sowing Methods: ਪਰਾਲੀ ਵਾਲੇ ਖੇਤਾਂ ’ਚ ਕਣਕ ਬੀਜਣ ਦੇ ਵੱਖ-ਵੱਖ ਤਰੀਕੇ
Published On
By Khushdeep Singh
ਤਜਰਬੇ ਇਹ ਦੱਸਦੇ ਹਨ ਕਿ ਝੋਨੇ-ਕਣਕ ਫਸਲੀ ਚੱਕਰ ਵਿੱਚ ਝੋਨੇ ਦੀ ਪਰਾਲੀ ਲਗਾਤਾਰ ਤਿੰਨ ਸਾਲ ਲਈ ਖੇਤ ਵਿਚ ਵਾਹੁਣ ਜਾਂ ਰੱਖਣ ਨਾਲ ਕਣਕ ਦਾ ਝਾੜ ਵਧਦਾ ਹੈ, ਜ਼ਮੀਨ ਦੀ ਸਿਹਤ ਸੁਧਰਦੀ ਹੈ ਤੇ ਖਾਦਾਂ ਦੀ ਵਰਤੋਂ ਵੀ ਘਟਦੀ ਹੈ। ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਲਈ ‘ਹੈਪੀ ਸੀਡਰ’ ਜਾਂ ‘ਸੁਪਰ ਸੀਡਰ ਜਾਂ ਪੀਏਯੂ ਸਮਾਰਟ ਸੀਡਰ ਜਾਂ ‘ਪੀਏਯੂ. ਸਰਫੇਸ ਸੀਡਰ ਦੀ ਵਰਤੋਂ ਕੀਤੀ ਜਾ ਸਕਦੀ ਹੈ।
Agriculture News: ਸਰਦ ਰੁੱਤ ਦੀਆਂ ਸਬਜ਼ੀਆਂ ਦੀ ਬਿਜਾਈ ਲਈ ਢੁਕਵਾਂ ਸਮਾਂ
Published On
By Khushdeep Singh
ਸਰਦੀਆਂ ਦੀ ਰੁੱਤ ਵਿੱਚ ਪੈਦਾ ਹੋਣ ਵਾਲੀਆਂ ਸਬਜ਼ੀਆਂ ਨਾ ਸਿਰਫ਼ ਸਿਹਤ ਲਈ ਲਾਭਦਾਇਕ ਹੁੰਦੀਆਂ ਹਨ, ਸਗੋਂ ਕਿਸਾਨਾਂ ਅਤੇ ਘਰੇਲੂ ਬਗੀਚੀ ਦੇ ਸ਼ੌਕੀਨਾਂ ਲਈ ਆਮਦਨ ਦਾ ਵਧੀਆ ਸਾਧਨ ਵੀ ਬਣ ਸਕਦੀਆਂ ਹਨ। ਅਕਤੂਬਰ ਮਹੀਨਾ ਕਈ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਬਿਜਾਈ ਅਤੇ ਪਨੀਰੀ ਤਿਆਰ ਕਰਨ ਲਈ ਬਹੁਤ ਮਹੱਤਵਪੂਰਨ ਹੈ।
Paddy Procurement Punjab: ਪੰਜਾਬ ਦੀਆਂ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਦੀ ਖਰੀਦ: ਮੰਤਰੀ ਲਾਲ ਚੰਦ ਕਟਾਰੂਚੱਕ
Published On
By Satinder Mathur
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਜਾਰੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ
Ghagga Paddy Procurement: ਘੱਗਾ ਮੰਡੀ ’ਚ ਸ਼ੁਰੂ ਹੋਈ ਝੋਨੇ ਦੀ ਖਰੀਦ, ਕਿਸਾਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ
Published On
By Satinder Mathur
ਮਾਰਕਿਟ ਕਮੇਟੀ ਪਾਤੜਾਂ ਦੇ ਪ੍ਰਧਾਨ ਮਹਿੰਗਾ ਸਿੰਘ ਬਰਾੜ ਵੱਲੋਂ ਹਲਕਾ ਸ਼ੁਤਰਾਣਾ ਅਧੀਨ ਆਉਂਦੀ ਅਨਾਜ ਮੰਡੀ ਘੱਗਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨਾ ਲੈ ਕੇ ਪੁੱਜੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿੰਗਾ
Government Paddy Purchase: ਜਲਾਲਾਬਾਦ ਦੇ ਵਿਧਾਇਕ ਨੇ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Published On
By Satinder Mathur
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ
KCC Insurance Scheme: ਸਿਰਫ਼ 63 ਪੈਸੇ ਦਾ ਭੁਗਤਾਨ ਤੇ 50 ਹਜ਼ਾਰ ਦਾ ਫ਼ਾਇਦਾ, ਸਰਕਾਰ ਨੇ ਦਿੱਤਾ ਤੋਹਫ਼ਾ
Published On
By Ravinder Sharma
50 ਹਜ਼ਾਰ ਰੁਪਏ ਤੱਕ ਦਾ ਵਿਅਕਤੀਗਤ ਹਾਦਸਾ ਬੀਮਾ ਕਵਰ
Barnala Farmers Protest: ਡੀਸੀ ਦਫ਼ਤਰ ਦਾ ਗੇਟ ਬੰਦ, ਗੁੱਸੇ ’ਚ ਕਿਸਾਨਾਂ ਨੇ ਮੁੱਖ ਸੜਕ ਜਾਮ ਕਰ ਲਾਇਆ ਧਰਨਾ
Published On
By Khushdeep Singh
ਬਰਨਾਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਵਰਕਰਾਂ ਨੇ ਹੰਡਿਆਇਆ ਰੋਡ ’ਤੇ ਦਰੀਆਂ ਵਿਛਾ ਕੇ ਚੱਕਾ ਜਾਮ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਪਹਿਲਾਂ ਤੋਂ ਤੈਅ ਧਰਨੇ ਤੋਂ ਪਹਿਲਾਂ ਹੀ ਡੀਸੀ ਦਫ਼ਤਰ ਦੇ ਮੁੱਖ ਗੇਟ ਬੰਦ ਕਰਨ ਤੇ ਭਾਰੀ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਕਿਸਾਨਾਂ ਵਿੱਚ ਰੋਸ ਪੈਦਾ ਹੋ ਗਿਆ।