Agriculture News

Agriculture News: ਸਰਦੀਆਂ ਦੇ ਮੇਵੇ ਧਨੀਆ, ਸੌਂਫ, ਸੋਏ, ਮੇਥੇ ਦੀ ਕਾਸ਼ਤ ਦੇ ਸੁਚੱਜੇ ਢੰਗ

ਧਨੀਏ ਦੀ ਫ਼ਸਲ ਲਗਭਗ ਹਰ ਕਿਸਮ ਦੀ ਜ਼ਮੀਨ ਵਿੱਚ ਬੀਜੀ ਜਾ ਸਕਦੀ ਹੈ, ਪਰ ਇਸ ਦੀ ਕਾਸ਼ਤ ਲਈ ਵਧੀਆ ਜਲ ਨਿਕਾਸ ਵਾਲੀ ਰੇਤਲੀ ਮੈਰਾ ਜ਼ਮੀਨ ਢੁਕਵੀਂ ਹੈ। ਚੰਗੇ ਜੰਮ ਲਈ ਦੋ ਤੋਂ ਤਿੰਨ ਵਾਰ ਖੇਤ ਦੀ ਵਹਾਈ ਕਰ ਕੇ ਜ਼ਮੀਨ ਤਿਆਰ ਕਰੋ ਅਤੇ ਹਰ ਵਹਾਈ ਪਿਛੋਂ ਸੁਹਾਗਾ ਫੇਰੋ।
ਦੇਸ਼  ਖੇਤੀਬਾੜੀ  ਖਾਸ ਖਬਰ 

Farmers Protest: ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ 14 ਸਤੰਬਰ ਨੂੰ ਐਸਈ ਦਫ਼ਤਰ ਅੱਗੇ ਦੇਣਗੇ ਧਰਨਾ

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Agriculture News: ਕੁਦਰਤੀ ਖੇਤੀ ਦੇ ਮੁੱਖ ਸਿਧਾਂਤ ਤੇ ਤਰੀਕੇ

ਕੁਦਰਤੀ ਖੇਤੀ ਮੁੱਖ ਸਿਧਾਂਤਾਂ ਅਤੇ ਤਰੀਕਿਆਂ ਦੀ ਨੀਂਹ ’ਤੇ ਖੜ੍ਹੀ ਹੈ ਜੋ ਨਾ ਸਿਰਫ ਵਾਤਾਵਰਣ ਦੀ ਸੰਭਾਲ ਪੱਖੋਂ ਢੁੱਕਵੇਂ ਹਨ ਬਲਕਿ ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਮਾਜਿਕ-ਆਰਥਿਕ ਤੌਰ ’ਤੇ ਵਿਹਾਰਕ ਵੀ ਹਨ। ਕੁਦਰਤੀ ਖੇਤੀ ਜੋ ਕਿ ਫ਼ਸਲਾਂ, ਪਸ਼ੂਧਨ, ਜੈਵ-ਵਿਭਿੰਨਤਾ ਤੇ ਮਿੱਟੀ ਦੀ ਜੈਵਿਕ ਗਤੀਵਿਧੀ ਨੂੰ ਆਪਸ ਵਿੱਚ ਜੋੜ ਕੇ ਕੁਦਰਤੀ ਪ੍ਰਕਿਰਿਆਵਾਂ ਦੇ ਅਨੁਕੂਲ ਖੇਤੀ ਕਰਨ ’ਤੇ ਜ਼ੋਰ ਦਿੰਦੀ ਹੈ
ਦੇਸ਼  ਖੇਤੀਬਾੜੀ  ਖਾਸ ਖਬਰ 

Agriculture News: ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ

ਕੇਨ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ, ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਆਰ.ਕੇ.ਵੀ.ਵਾਈ. ਸਕੀਮ ਤਹਿਤ ਫ਼ਰੀਦਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਚੌੜੀ ਵਿਧੀ ਰਾਹੀਂ ਬਿਜਾਈ ਕਰਨ ਅਤੇ ਵੱਧ ਝਾੜ ਦੇਣ ਵਾਲੀਆਂ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Agriculture News: ਪਾਣੀ, ਖਾਦ ਤੇ ਮਾਨਸੂਨ ਵਿਚਕਾਰ ਖੇਤੀ ਦਾ ਭਵਿੱਖ

ਭਾਰਤ ਦੀ ਖੇਤੀ ਵਿਵਸਥਾ ਅੱਜ ਅਜਿਹੇ ਦੌਰ ’ਚ ਹੈ, ਜਿੱਥੇ ਮੌਸਮ ਦੀ ਬੇਯਕੀਨੀ, ਪਾਣੀ ਦੀ ਘਾਟ, ਖਾਦਾਂ ਦੀ ਲਾਗਤ ਅਤੇ ਬਦਲਦੇ ਬਾਜ਼ਾਰ ਦਾ ਦਬਾਅ ਇਕੱਠੇ ਨਜ਼ਰ ਆ ਰਹੇ ਹਨ। ਖੇਤੀ ਦਾ ਵੱਡਾ ਹਿੱਸਾ ਅਜੇ ਵੀ ਮੀਂਹ ’ਤੇ ਨਿਰਭਰ ਹੈ, ਇਸ ਲਈ ਮਾਨਸੂਨ ’ਚ ਅਸਮਾਨਤਾ ਦਾ ਸਿੱਧਾ ਅਸਰ ਕਿਸਾਨ ਦੀ ਆਮਦਨ ਅਤੇ ਖੁਰਾਕ ਉਪਲੱਬਧਤਾ ’ਤੇ ਪੈਂਦਾ ਹੈ
ਦੇਸ਼  ਲੇਖ  ਖੇਤੀਬਾੜੀ  ਖਾਸ ਖਬਰ 

Agriculture News: ਖੇਤੀਬਾੜੀ ਸਬੰਧੀ ਜਪਾਨੀ ਤਕਨਾਲੋਜ਼ੀ 'ਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ

ਮੁਹਾਰਤ ਦੇ ਲਾਭ ਭਾਰਤੀ ਕਿਸਾਨਾਂ ਤੱਕ ਪਹੁੰਚਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਉੱਤਰ ਪ੍ਰਦੇਸ਼ ਨੂੰ ਜਾਪਾਨੀ ਕੰਪਨੀਆਂ ਦੁਆਰਾ ਨਿਵੇਸ਼ ਲਈ ਮਜ਼ਬੂਤ ਮੰਜ਼ਿਲ ਵਜੋਂ ਵੀ ਦੱਸਿਆ।
ਦੇਸ਼  ਖੇਤੀਬਾੜੀ  ਖਾਸ ਖਬਰ 

Farmer Success Story: ਕੇਂਦਰ ਸਰਕਾਰ ਦੀ ਯੋਜਨਾ ਨਾਲ ਬਦਲੀ ਕਿਸਾਨ ਦੀ ਕਿਸਮਤ, ਮੌਸਮੀ ਦੀ ਖੇਤੀ ਨਾਲ ਹੋ ਰਹੀ ਚੰਗੀ ਆਮਦਨ

ਕੇਂਦਰ ਸਰਕਾਰ ਦੀ ਇੱਕ ਯੋਜਨਾ ਦਾ ਲਾਭ ਉਠਾਉਂਦੇ ਹੋਏ, ਜਾਲਨਾ ਜ਼ਿਲ੍ਹੇ ਦੇ ਅੰਤਰਵਾਲਾ ਪਿੰਡ ਦੇ ਕਿਸਾਨ ਸੰਤਾਜੀ ਭੋਇਟ ਨੇ ਮੌਸਮੀ ਦੀ ਖੇਤੀ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਸਹਾਇਤਾ ਨਾਲ ਵਿਕਸਤ ਕੀਤਾ ਗਿਆ। ਉਸਦਾ ਬਾਗ਼ ਹੁਣ ਪੈਦਾ ਕਰ ਰਿਹਾ ਹੈ ਤੇ ਚੰਗੀ ਆਮਦਨ ਪੈਦਾ ਕਰ ਰਿਹਾ ਹੈ
ਖੇਤੀਬਾੜੀ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Monsoon Farming: ਮੀਂਹ ’ਚ ਲਾਓ ਫਲਦਾਰ ਬਾਗ, ਜੁਲਾਈ-ਅਗਸਤ ਸਹੀ ਸਮਾਂ

ਮੀਂਹ ਦਾ ਮੌਸਮ ਕਿਸਾਨਾਂ ਲਈ ਨਵੀਂ ਬਾਗਬਾਨੀ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ ਲੈ ਕੇ ਆਉਂਦਾ ਹੈ। ਜੁਲਾਈ ਅਤੇ ਅਗਸਤ ’ਚ ਮਿੱਟੀ ’ਚ ਲੋੜੀਂਦੀ ਨਮੀ ਹੋਣ ਕਾਰਨ ਫਲਦਾਰ ਬੂਟਿਆਂ ਦੀਆਂ ਜੜ੍ਹਾਂ ਆਸਾਨੀ ਨਾਲ ਵਿਕਸਿਤ ਹੁੰਦੀਆਂ ਹਨ ਅਤੇ ਬੂਟਿਆਂ ਨੂੰ ਖੇਤ ’ਚ ਮਜ਼ਬੂਤ ਅਧਾਰ ਮਿਲਦਾ ਹੈ।
ਦੇਸ਼  ਖੇਤੀਬਾੜੀ  ਖਾਸ ਖਬਰ 

Agriculture News: ਸਰਵੇਖਣ ਟੀਮ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ

ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਮੁਕਤਸਰ ਸਾਹਿਬ ਦੀ ਅਗਵਾਈ ’ਚ ਕਪਾਹ ਦੀ ਫ਼ਸਲ ਦਾ ਸਰਵੇਖਣ ਕਰਨ ਲਈ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡ ਗਹਿਰੀ ਬੁੱਟਰ, ਸੰਗਤ ਕਲਾਂ ਤੇ ਪੱਕਾ ਕਲਾਂ ਦਾ ਦੌਰਾ ਕੀਤਾ। ਸਰਵੇਖਣ ਦੌਰਾਨ ਵੇਖਿਆ ਗਿਆ ਕਿ ਨਰਮੇ ਦੀ ਫਸਲ ਇਸ ਸਮੇਂ ਠੀਕ ਹੈ ਪਰ ਮੌਸਮ ਰਸ ਚੂਸਕ ਕੀੜਿਆਂ ਲਈ ਅਨੁਕੂਲ ਬਣਿਆ ਹੋਇਆ ਹੈ
ਪੰਜਾਬ 

Agriculture News: ਕਿਸਾਨ ਤੇਲ ਬੀਜ ਵਾਲੀਆਂ ਫਸਲਾਂ ਬੀਜਣ ਨੂੰ ਦੇਣ ਤਰਜ਼ੀਹ

ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਵੱਲੋਂ ਪਿੰਡ ਡਿੱਖ ਬਲਾਕ ਰਾਮਪੁਰਾ ਦੇ ਕਿਸਾਨਾਂ ਨਾਲ ਰਾਬਤਾ ਕਰਨ ਦੇ ਨਾਲ-ਨਾਲ ਐਨਐਮਈਓਐਸ-ਓ.ਐਸ. ਸਕੀਮ ਸਾਲ 2026-27 ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਡੈਮੋਸਟਰੇਸ਼ਨ ’ਤੇ ਦਿੱਤੇ ਗਏ ਮੂੰਗਫਲੀ ਦੇ ਖੇਤਾਂ ਦਾ ਦੌਰਾ ਕੀਤਾ ਗਿਆ।
ਪੰਜਾਬ 

Agriculture News: ਜੂਟ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ ਤੇ ਲਖਪਤੀ ਦੀਦੀਆਂ ਨਾਲ ਸਿੱਧਾ ਸੰਵਾਦ ਕਰਨਗੇ ਸ਼ਿਵਰਾਜ

ਸ਼ਿਵਰਾਜ ਸਿੰਘ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨਾਲ ਖੇਤੀਬਾੜੀ ਅਤੇ ਪੇਂਡੂ ਵਿਕਾਸ 'ਤੇ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ ਅਤੇ ਜੂਟ ਸੈਕਟਰ ਦੇ ਕਿਸਾਨਾਂ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨਾਲ ਸਿੱਧੇ ਤੌਰ 'ਤੇ ਸੰਵਾਦ ਕਰਨਗੇ।
ਦੇਸ਼  ਖੇਤੀਬਾੜੀ  ਖਾਸ ਖਬਰ 

ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਬਦਲਣੀ ਹੋਵੇਗੀ ਨੀਤੀ

ਅਗਲੇ ਸਾਲ ਫਿਰ ਉਹੀ ਮੁਹਿੰਮ, ਉਹੀ ਐਲਾਨ ਤੇ ਉਹੀ ਦਾਅਵੇ ਦੁਹਰਾਏ ਜਾਂਦੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਿਨ੍ਹਾਂ ਬੂਟਿਆਂ ਨੂੰ ਲਾਇਆ ਗਿਆ ਸੀ, ਉਨ੍ਹਾਂ ’ਚੋਂ ਕਿੰਨੇ ਅਸਲ ’ਚ ਦਰੱਖਤ ਬਣ ਸਕੇ। ਦੇਸ਼ ’ਚ ਹਰ ਸਾਲ ਕਰੋੜਾਂ ਬੂਟੇ ਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਫਿਰ ਵੀ ਕੁਦਰਤੀ ਹਰਿਆਲੀ ਲਗਾਤਾਰ ਘਟਦੀ ਜਾ ਰਹੀ ਹੈ।
ਲੇਖ  ਖੇਤੀਬਾੜੀ  ਖਾਸ ਖਬਰ  ਵਿਚਾਰ