ਕਿਸਾਨ ਮੇਲਾ : ਪੰਜਾਬ ਦੀ ਨਵੀਂ ਖੇਤੀ ਨੀਤੀ ਹੋਵੇਗੀ ਲਾਗੂ, ਕਿਸਾਨ ਦੀ ਵਧੇਗੀ ਆਮਦਨ, ਜਾਣੋ ਕਿਵੇਂ
ਪੰਜਾਬ ਦੀ ਨਵੀਂ ਖੇਤੀ ਨੀਤੀ ਆਉਂਦੇ ਮਹੀਨੇ ਹੋਵੇਗੀ ਲਾਗੂ : ਵਿੱਤ ਮੰਤਰੀ ਚੀਮਾ
ਕਿਹਾ, ਕਿਸਾਨਾਂ ਦੀ ਭਲਾਈ ਤੇ ਤਰੱਕੀ ਲਈ ਸਰਕਾਰ ਦੇ ਖਜ਼ਾਨੇ ’ਚ ਨਹੀਂ ਪੈਸੇ ਦੀ ਕੋਈ ਘਾਟ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਅਗਲੇ ਇੱਕ ਦੋ...
ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ
ਮੌਜੂਦਾ ਸੀਜ਼ਨ ਵਿੱਚ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ (Purchase Of Paddy)
(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲ...
ਘਰੇਲੂ ਪੱਧਰ ’ਤੇ ਆਰਗੈਨਿਕ ਕਣਕ ਦੀ ਬਿਜਾਈ ਅਤੇ ਬੀਜ ਦੀ ਪਰਖ਼
Organic Wheat
ਪੰਜਾਬ ਦੇ ਕਿਸਾਨਾਂ ਵੱਲੋਂ ਕਣਕ ਨੂੰ ਮੁੱਖ ਫਸਲ ਵਜੋਂ ਮੰਨਿਆ ਜਾਂਦਾ ਹੈ ਕਿਉਕਿ ਇਹ ਫਸਲ ਕਿਸਾਨਾਂ ਦੇ ਪਸ਼ੂਆਂ ਤੋਂ ਲੈ ਕੇ ਘਰੇਲੂ ਖਾਣ ਦੇ ਕੰਮ ਆਉਦੀ ਹੈ ਹੁਣ ਕਣਕ ਦੀ ਫਸਲ ਦੀਆਂ ਕਈ ਕਿਸਮਾਂ ਹਰਿਆਣਾ, ਰਾਜਸਥਾਨ, ਯੂ.ਪੀ. ਮਹਾਂਰਾਸ਼ਟਰ ਆਦਿ ਵਰਗੇ ਕਈ ਹੋਰ ਰਾਜਾਂ ਵਿੱਚ ਵੀ ਪੈਦਾ ਹੋ ਰਹੀਆਂ ਹਨ...
ਕਿਸਾਨ ਚਿੰਤਾ ਨਾ ਕਰਨ, ਮੀਂਹ ਝੋਨੇ ਦੀ ਫ਼ਸਲ ਲਈ ਰਹੇਗਾ ਲਾਹੇਵੰਦ
ਮੀਂਹ ਪੈਣ ਨਾਲ ਝੋਨੇ ਨੂੰ ਲੱਗੀਆਂ ਬਿਮਾਰੀਆਂ ਤੋਂ ਮਿਲਿਆ ਛੁਟਕਾਰਾ
ਝੱਖੜ ਹਨੇਰੀ ਝੋਨੇ ਦੀ ਫਸਲ ਨੂੰ ਪਹੁਚਾਉਦੀ ਹੈ ਨੁਕਸਾਨ- ਡਾਕਟਰ ਗੁਰਨਾਮ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਖ਼ੁਸ਼ੀ ਵੀ ਹੈ ਅਤੇ ਚਿੰਤਾ ਵੀ। ਖੁਸ਼ੀ ਇਸ ਗੱਲ ਦੀ ਹੈ ...
ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ (Rain)
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। Rain ਲਾਗਲੇ ਪਿੰਡ ਸੇਰੋਂ ਵਿਖੇ ਆਈ ਤੇਜ਼ ਹਨ੍ਹੇਰੀ ਅਤੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਇਸ ਸਬੰਧੀ ਤਰਸੇਮ ਸਿੰਘ ਪੁੱਤਰ ਧੰਨਾ ਸਿੰਘ ਪਿੰਡ ਸੇਰੋਂ ਨੇ ਆਪਣੀ ਨੁਕਸਾਨੀ ਫਸਲ ਦਿਖਾਉਂਦੇ ਹੋਏ...
ਡੇਰਾ ਸੱਚਾ ਸੌਦਾ ਰਾਜਗੜ੍ਹ-ਸਲਾਬਤਪੁਰਾ ਦਾ ‘ਚਕੋਤਰਾ’ ਲਗਾਤਾਰ ਚੌਥੇ ਸਾਲ ਪੰਜਾਬ ’ਚੋਂ ਪਹਿਲੇ ਸਥਾਨ ’ਤੇ
ਕਿਸਾਨ ਮੇਲੇ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਰਾ ਸੱਚਾ ਸੌਦਾ ਵੱਲੋਂ ਸੁਖਦੇਵ ਸਿੰਘ ਇੰਸਾਂ ਪੱਖੋ ਨੂੰ ਕੀਤਾ ਸਨਮਾਨਿਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਾਹ ਸਤਿਨਾਮ ਜੀ ਧਾਮ ਰਾਜਗੜ- ਸਲਾਬਤਪੁਰਾ ਦੇ ‘ਚਕੋਤਰੇ’ ਨੇ ਲਗਾਤਰ ਚੌਥੇ ਸਾਲ ਪੰਜਾਬ ਸੂਬੇ ਭਰ ’ਚ ਪਹਿਲਾ ਸਥਾਨ ਜਿੱਤਿਆ ਹੈ। ਡੇਰਾ ...
ਮੁਸੀਬਤ ਬਣ ਸਕਦੈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ
ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ (Paddy Straw) ਨੂੰ ਅੱਗ ਲਾਉਣ ਦਾ ਰੁਝਾਨ ਰਾਜ ਦੀ ਸੱਤਾਧਾਰੀ ਪਾਰਟੀ ਲਈ ਮੁਸੀਬਤਾਂ ਖੜ੍ਹੀਆਂ ਕਰ ਸਕਦਾ ਹੈ ਕਿਉਕਿ ਇਸ ਵਾਰ ਦਿੱਲੀ ਨੂੰ ਜਾਣ ਵਾਲਾ ਧੂੰਆਂ ਕਾਂਗਰਸ ਜਾਂ ਅਕਾਲੀ ਦਲ ਦਾ ਨਹੀਂ ਸਗੋਂ ਆਮ ਆਦਮੀ ਪਾਰਟੀ ਦਾ ਹੋਵੇਗਾ। ਪੰਜਾਬ ਦੇ ਕਿਸਾਨਾਂ ਵੱਲੋਂ ਹਰ ਸਾ...
ਪੌਲੀਨੈੱਟ ਹਾਊਸ ਵਿੱਚ ਹਾਈਬਿ੍ਰਡ ਖੀਰੇ ਦੀ ਕਾਸ਼ਤ
ਖੀਰੇ ਦੀ ਖੇਤੀ | ਖੀਰਿਆਂ ਦੀ ਖੇਤੀ ਕਿਵੇਂ ਕਰੀਏ?
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੇ ਵੀ ਪੌਲੀ ਨੈੱਟ (Cucumber in Polynet) ਹਾਊਸ ਵਿੱਚ ਕਾਸ਼ਤ ਕਰਨ ਲਈ ਬੀਜ ਰਹਿਤ ਖੀਰੇ ਦੀ ਨਵੀਂ ਦੋਗਲੀ ਕਿਸਮ ‘ਪੀ. ਕੇ. ਐਚ-11’ ਦੀ ਸਿਫਾਰਿਸ਼ ਕੀਤੀ ਹੈ।
ਪੀ. ਕੇ. ਐਚ.-11: | Cucumber in Polynet
ਇਹ ਖੀਰੇ ਦੀ...
ਚਾਰ ਅਗਾਂਹਵਧੂ ਕਿਸਾਨਾਂ ਦਾ ‘ਮੁੱਖ ਮੰਤਰੀ’ ਪੁਰਸਕਾਰ ਨਾਲ ਸਨਮਾਨ
(ਜਸਵੀਰ ਸਿੰਘ ਗਹਿਲ) ਲੁਧਿਆਣਾ। (Chief Minister Award) ਪਸ਼ੂ ਪਾਲਣ ਕਿੱਤਿਆਂ ’ਚ ਕੁੱਝ ਵੱਖਰਾ ਕਰਕੇ ਨਾਮਣਾ ਖੱਟਣ ਵਾਲੇ ਚਾਰ ਅਗਾਂਹਵਧੂ ਕਿਸਾਨਾਂ ਨੂੰ ਕਿਸਾਨ ਮੇਲੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮੁੱਖ ਮੰਤਰੀ’ ਪੁਰਸਕਾਰ ਭੇਟ ਕੀਤੇ ਗਏ। ਹੋਰਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾ...
ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ
ਖੇਤੀਬਾੜੀ ਅਫ਼ਸਰ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾ ਸਕੇਗੀ (Reaper Machine)
(ਸੱਚ ਕਹੂੰ ਨਿਊਜ਼) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਡਿਜਾਸਟਰ ਮੈਨੇਜ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ’ਚ ਪਾਈ 48 ਕਰੋੜ ਤੋਂ ਵੱਧ ਰਾਸ਼ੀ, ਚੈਕ ਕਰੋ ਆਪਣੇ ਖਾਤੇ
ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਜਾਰੀ : ਬ੍ਰਮ ਸ਼ੰਕਰ ਜਿੰਪਾ ()
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰ...
ਪੰਜਾਬ ਸਰਕਾਰ ਵੱਲੋਂ 2.69 ਕਰੋੜ ਰੁਪਏ ਕਿਸਾਨਾਂ ਨੂੰ ਜਾਰੀ, ਚੈੱਕ ਕਰੋ ਆਪਣੇ ਖਾਤੇ
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ (Punjab Government)
ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰ...
ਕਿਸਾਨਾਂ ਨੂੰ ਸਕੀਮ ਤਹਿਤ ਮਿਲ ਰਹੇ ਹਨ 64 ਹਜ਼ਾਰ, 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ (Agriculture Scheme)
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਫਾਜ਼ਿਲਕਾ, (ਰਜਨੀਸ਼ ਰਵੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...
ਕਿਸਾਨਾਂ ਲਈ ਸਰਕਾਰ ਨੇ ਕੀਤਾ ਉਪਰਾਲਾ, ਇਸ ਦਿਨ ਤੱਕ ਲੈ ਸਕਦੇ ਹੋ ਲਾਭ
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ Farmers 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਕਿਸਾਨਾਂ (Farmers) ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ...
ਵਾਤਾਵਾਰਨ ਦੀ ਸ਼ੁੱਧਤਾ ਲਈ ਡਿਪਟੀ ਕਮਿਸ਼ਨਰ ਨੇ ਚੁਕਾਈ ਸਹੁੰ
ਵਾਤਾਵਾਰਨ ਦੀ ਸ਼ੁੱਧਤਾ ਲਈ ਪਰਾਲੀ ਨਾ ਸਾੜਨ ਦੇ ਮੰਤਵ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ/ ਕਰਮਚਾਰੀਆਂ ਨੂੰ ਚੁਕਾਈ ਸਹੁੰ
(ਰਜਨੀਸ਼ ਰਵੀ) ਫਾਜਿਲਕਾ। ਵਾਤਾਵਰਨ ਦੀ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ...